ਉੜੀਸਾ ਵਿਚ ਇਕ ਲੜਕੀ ਜਿਸ ਦਾ ਵਿਆਹ ਹੋ ਰਿਹਾ ਸੀ ਉਸ ਦੀ ਅਚਾਨਕ ਮੌਤ ਹੋ ਗਈ ਅਤੇ ਉਸ ਦੀ ਮੌਤ ਦਾ ਕਾਰਨ ਵੀ ਉਸ ਦੇ ਪਰਿਵਾਰ ਨਾਲ ਸਬੰਧਤ ਸੀ ਵਿਆਹ ਵਾਲੇ ਦਿਨ ਸਾਰਾ ਕੁਝ ਠੀਕ ਠਾਕ ਚੱਲ ਰਿਹਾ ਸੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਤੇ ਉਨ੍ਹਾਂ ਦੇ ਆਂਢ ਗੁਆਂਢ ਵਾਲੇ ਲੋਕ ਬਹੁਤ ਖ਼ੁਸ਼ ਸਨ ਵਿਆਹ ਵਿੱਚ ਸਾਰੇ ਰੀਤੀ ਰਿਵਾਜ਼ ਹੋ ਚੁੱਕੇ ਸਨ ਅਤੇ ਇਸ ਤੋਂ ਬਾਅਦ ਜਦੋਂ ਕੁੜੀ ਦੀ ਵਿਦਾਈ ਦਾ ਸਮਾਂ ਆਇਆ ਤਾਂ ਕੁੜੀ ਬਹੁਤ ਜ਼ਿਆਦਾ ਰੋਣ ਲੱਗ ਗਈ ਅਤੇ ਰੋਂਦੀ ਰੋਂਦੀ ਬੇਹੋਸ਼ ਹੋ ਗਈ ਇਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਹਸਪਤਾਲ ਲਿਜਾਣ ਤੋਂ ਬਾਅਦ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਥੋਡ਼੍ਹਾ ਸਮਾ ਪਹਿਲਾਂ ਉਸਦੇ ਪਿਤਾ ਦੀ ਮੌਤ ਹੋ ਗਈ ਸੀ
ਜਿਸ ਕਾਰਨ ਉਹ ਲੜਕੀ ਤਣਾਅ ਵਿੱਚ ਰਹਿਣ ਲੱਗ ਪਈ ਸੀ ਅਤੇ ਉਸ ਦੀ ਸਿਹਤ ਦਿਨੋਂ ਦਿਨ ਖ਼ਰਾਬ ਹੋ ਰਹੀ ਸੀ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਉਸ ਦਾ ਵਿਆਹ ਬਾਰੇ ਸੋਚਿਆ ਤੇ ਉਸ ਦਾ ਵਿਆਹ ਕਰ ਦਿੱਤਾ ਪਰ ਉਸ ਦੀ ਕਿਸਮਤ ਵਿੱਚ ਅਜਿਹਾ ਨਹੀਂ ਸੀ ਕਿ ਆਪਣੇ ਵਿਆਹ ਵਾਲੀ ਜ਼ਿੰਦਗੀ ਨੂੰ ਅੱਗੇ ਵਧਾ ਕੇ ਖ਼ੁਸ਼ ਰਹਿ ਸਕੇ ਅਤੇ ਹੁਣ ਉਸ ਦੀ ਆਤਮਾ ਦੀ ਸ਼ਾਂਤੀ ਲਈ ਉਸਦੇ ਰਿਸ਼ਤੇਦਾਰਾਂ ਅਤੇ ਆਂਢ ਗੁਆਂਢ ਵਾਲੇ ਲੋਕ ਅਰਦਾਸ ਕਰ ਰਹੇ ਹਨ ਅਤੇ ਇਸਦੇ ਨਾਲ ਹੀ ਉਹ ਲੋਕ ਬਹੁਤ ਦੁਖੀ ਹੋਏ ਤੇ ਉਸ ਦੀ ਜ਼ਿੰਦਗੀ ਦਾ ਇਹ ਖ਼ਾਸ ਦਿਨ ਦੁਖਦਾਈ ਵਿੱਚ ਬਦਲ ਗਿਆ
ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ