ਗੁਆਂਢੀ ਨੇ 12 ਸਾਲ ਦੀ ਬੱਚੀ ਨਾਲ ਕੀਤੀ ਅਜਿਹੀ ਹਰਕਤ ਜਿਸਨੂੰ ਦੇਖ ਕੇ ਲੋਕ ਰਹਿ ਗਏ ਹੈਰਾਨ

Uncategorized

ਬਿਹਾਰ ਵਿਚ 12ਬੱਚੀ ਆਪਣੀ ਗਲੀ ਵਿੱਚ ਖੇਡ ਰਹੀ ਸੀ ਅਤੇ ਖੇਡਦੇ ਖੇਡਦੇ ਉਸ ਨੇ ਆਪਣੇ ਗੁਆਂਢੀਆਂ ਦੇ ਘਰ ਬਾਲ ਮਾਰ ਦਿੱਤੀ ਵਾਲ ਮਾਰਨ ਨਾਲ ਉਹ ਪੋਦਾ ਟੁੱਟ ਗਿਆ ਜਿਸ ਕਾਰਨ ਉਨ੍ਹਾਂ ਦਾ ਗੁਆਂਢੀ ਗੁੱਸੇ ਵਿਚ ਆ ਗਿਆ ਅਤੇ ਗੁਆਂਢੀ ਨੇ ਉਸ ਬੱਚੀ ਨੂੰ ਆਪਣੇ ਘਰ ਬੁਲਾ ਕੇ ਆਪਣੀ ਪਤਨੀ ਅਤੇ ਆਪਣੀ ਲੜਕੀ ਨਾਲ ਉਸ ਦੀ ਕੁੱਟ ਮਾਰ ਕੀਤੀ ਇਸ ਤੋਂ ਬਾਅਦ ਉਸ ਨੇ ਕੈਰੋਸੀਨ ਪਾ ਦਿੱਤਾ ਉਸ ਬੱਚੀ ਉੱਪਰ ਜਿਸ ਕਰਕੇ ਲੜਕੀ ਜਿਸ ਉੱਪਰ ਕੈਰੋਸੀਨ ਪਾ ਦਿੱਤਾ ਸੀ ਉਹ ਚੀਕਣ ਲੱਗੀ ਅਤੇ ਆਲੇ ਦੁਆਲੇ ਦੇ ਲੋਕ ਇਕੱਠੇ ਹੋ ਗਏ ਉਨ੍ਹਾਂ ਨੇ ਦੇਖਿਆ ਕਿ ਕਿਸ ਤਰ੍ਹਾਂ ਸਿਕੰਦਰ ਨਾਮ ਦਾ ਵਿਅਕਤੀ ਜਿਸ ਨੇ ਇਸ ਛੋਟੀ ਬੱਚੀ ਉੱਪਰ ਕੈਰੋਸੀਨ ਪਾ ਦਿੱਤਾ ਸੀ ਤੇ ਉਨ੍ਹਾਂ ਨੇ ਬੱਚੀ ਨੂੰ ਚੁੱਕ ਕੇ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਅਤੇ ਜਦੋਂ ਹੀ ਉਸ ਦੇ ਮਾਤਾ ਪਿਤਾ ਨੂੰ ਪਤਾ ਲੱਗਿਆ

ਉਸ ਦੇ ਮਾਤਾ ਪਿਤਾ ਆਪਣੀ ਬੱਚੀ ਨੂੰ ਮਿਲਣ ਹਸਪਤਾਲ ਗਏ ਉਨ੍ਹਾਂ ਨੇ ਪੁਲੀਸ ਸਟੇਸ਼ਨ ਰਿਪੋਰਟ ਦਰਜ ਕਰਵਾ ਦਿੱਤੀ ਅਤੇ ਕਿਹਾ ਕਿ ਜਿਸ ਵਿਅਕਤੀ ਨੇ ਉਨ੍ਹਾਂ ਦੀ ਬੱਚੀ ਉੱਪਰ ਕੈਰੋਸੀਨ ਪਾਇਆ ਹੈ ਉਨ੍ਹਾਂ ਦਾ ਪਹਿਲਾਂ ਹੀ ਇਨ੍ਹਾਂ ਦੇ ਪਰਿਵਾਰ ਨਾਲ ਬਹੁਤ ਝਗੜਾ ਚੱਲ ਰਿਹਾ ਸੀ ਉਨ੍ਹਾਂ ਦਾ ਝਗੜਾ ਕਿਸੇ ਪ੍ਰਾਪਰਟੀ ਅਤੇ ਜ਼ਮੀਨ ਜਾਇਦਾਦ ਨੂੰ ਲੈ ਕੇ ਚੱਲ ਰਿਹਾ ਸੀ ਜਿਸ ਕਾਰਨ ਉਹ ਵਿਅਕਤੀ ਇਨ੍ਹਾਂ ਦੇ ਪਰਿਵਾਰ ਦੇ ਖ਼ਿਲਾਫ਼ ਸੀ ਅਤੇ ਉਸ ਦਾ ਬਦਲਾ ਲੈਣ ਲਈ ਇਸ ਬੱਚੀ ਨੂੰ ਉਸ ਨੇ ਇਨਾ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਅਤੇ ਅੱਜ ਅਜਿਹੀ ਹਾਲਤ ਵਿੱਚ ਉਹ ਬੱਚੇ ਇਸ ਵਿਅਕਤੀ ਦੇ ਕਾਰਨ ਹਨ ਪੁਲਿਸ ਨੇ ਇਹ ਰਿਪੋਰਟ ਦਰਜ ਕਰ ਲਈ ਹੈ ਅਤੇ ਉਸ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਕਿਉਂਕਿ ਇਸ ਕੇਸ ਦੇ ਗਵਾਹ ਬਹੁਤ ਜ਼ਿਆਦਾ ਹਨ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *