ਪੰਜਾਬ ਦੀ ਸਕੂਲੀ ਬੱਚਿਆਂ ਬਾਰੇ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ

Uncategorized

ਪਰ ਮੌਜੂਦਾ ਸਮੇਂ ਦੇ ਹਾਲਤਾ ਨੂੰ ਦੇਖਦੇ ਹੋਏ ਸਿੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਕਿਉਕਿ ਕੋਰੋਨਾ ਵਾਇਰਸ ਦੀ ਇਸ ਬਿਮਾਰੀ ਨੇ ਤਕਰੀਬਨ ਸੰਸਾਰ ਅੰਦਰ ਹਰ ਇੱਕ ਵਿਸ਼ੇ ਨੂੰ ਪਰੇਸ਼ਾਨੀ ਆ ਰਹੀ ਹੈ ਇਸ ਬਾਰੇ ਗੱਲ ਕਰਦੇ ਹੋਏ ਸਿੱਖਿਆ ਮੰਤਰੀ ਵਿਜੇ ਇੰਦਰਾ ਸਿੰਘਾਂ ਨੇ ਆਖਿਆ ਹੈ ਕਿ ਸੂਬੇ ਅੰਦਰ ਬੋਰਡ ਦੀਆਂ ਕਲਾਸਾਂ ਨੂੰ ਛੱਡ ਕੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਇਸ ਵਾਰ ਹੋਣਗੀਆਂ ਜਾਂ ਨਹੀਂ ਉਸ ਬਾਰੇ ਜਲਦੀ ਫ਼ੈਸਲਾ ਲਿਆ ਜਾਵੇਗਾ ਪਰ ਮੌਜੂਦਾ ਹਾਲਾਤਾਂ ਨੂੰ ਦੇਖਦੇ ਅਜਿਹਾ ਮਹਿਸੂਸ ਹੋ ਰਿਹਾ ਹੈ

ਕਿ ਸੂਬੇ ਦੇ ਸਕੂਲਾਂ ਵਿੱਚ ਛੇਵੀ ਸੱਤਵੀਂ ਅੱਠਵੀਂ ਨੌਵੀਂ ਅਤੇ ਗਿਆਰ੍ਹਵੀਂ ਜਮਾਤਾਂ ਦੇ ਬੱਚਿਆਂ ਨੂੰ ਬਿਨਾਂ ਪੱਖਾਂ ਤੋਂ ਹੀ ਅਗਲੀਆਂ ਜਮਾਤਾਂ ਵਿੱਚ ਦਾਖ਼ਲ ਕੀਤਾ ਜਾਵੇਗਾ ਬੱਚਿਆਂ ਦੇ ਮਾਪੇ ਅਤੇ ਬੱਚੇ ਨੋਟ ਕਰ ਲੇੈਣ ਕਿ ਅੱਠਵੀਂ ਨੌਵੀਂ ਅਤੇ ਗਿਆਰ੍ਹਵੀਂ ਤੇ ਜਮਾਤਾਂ ਦੇ ਬੱਚਿਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਹੀ ਜਮਾਤਾਂ ਵਿਚ ਪ੍ਰਮੋਟ ਕੀਤਾ ਜਾਵੇਗਾ ਪਰ ਉੱਥੇ ਹੀ ਸਿੱਖਿਆ ਮੰਤਰੀ ਦਾ ਇਹ ਕਹਿਣਾ ਹੈ ਕਿ ਹਾਲ ਦੀ ਘੜੀ ਵਿੱਚ ਕੋਰੋਨਾ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਨਵੀਂਆਂ ਜਮਾਤਾਂ ਦੇ ਸ਼ੁਰੂ ਹੋਣ ਦਾ ਸਮਾ ਹੋਣ ਦਾ ਸਮਾਂ ਵੀ ਨਜ਼ਦੀਕ ਆ ਰਿਹਾ ਹੈ ਜਿਸ ਕਾਰਨ ਪ੍ਰੀਖਿਆਵਾਂ ਸਬੰਧੀ ਫੈਸਲਾ ਅੱਜ ਕੱਲ੍ਹ ਦੇ ਵਿੱਚ ਲਿਆ ਜਾ ਸਕਦਾ ਇਸ ਦੌਰਾਨ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਕਹਿਣਾ ਹੈ ਕੀ ਦਸਵੀਂ ਅਤੇ ਬਾਰ੍ਹਵੀਂ ਬੋਰਡ ਦੀਆਂ ਜਮਾਤਾਂ ਦਾ ਫ਼ੈਸਲਾ ਮੀਟਿੰਗ ਵਿਚ ਕੀਤਾ ਜਾਵੇਗਾ ਇਸ ਦੇ ਦੌਰਾਨ ਹੀ ਹੋਵੇਗਾ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *