ਇਕ ਗਾਂ ਜਿਸ ਦੀ ਹਾਲਤ ਬਹੁਤ ਖ਼ਰਾਬ ਸੀ ਅਤੇ ਜਦੋਂ ਉਸ ਦੀ ਹਾਲਤ ਦੀ ਸਚਾਈ ਸਾਹਮਣੇ ਆਈ ਤਾਂ ਲੋਕਾਂ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ

Uncategorized

ਇਸ ਦੁਨੀਆਂ ਵਿੱਚ ਲੋਕ ਪਸ਼ੂਆ ਦੀ ਕਦਰ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਜ਼ਹਿਰੀਲੇ ਪਦਾਰਥ ਖਵਾ ਕੇ ਮਾਰ ਦਿੰਦੇ ਹਨ ਜਿਸ ਤਰ੍ਹਾਂ ਇਕ ਹਥਣੀ ਨਾਲ ਕੇਰਲਾ ਵਿੱਚ ਹੋਇਆ ਸੀ ਉਸੇ ਤਰ੍ਹਾਂ ਅੱਜ ਇਕ ਗਾਂ ਦੀ ਨਾਲ ਹੋਇਆ ਹੈ ਕਿਸੇ ਨੇ ਬਿਸਕੁਟ ਵਿੱਚ ਵਿਸਫੋਟ ਮਿਲਾ ਕੇ ਗਾਂ ਨੂੰ ਖਵਾ ਦਿੱਤਾ ਅਤੇ ਉਸ ਦਾ ਮੂੰਹ ਜਲ ਗਿਆ ਉਸ ਦੇ ਮੂੰਹ ਦੀ ਇੰਨੀ ਬੁਰੀ ਹਾਲਤ ਹੋ ਗਈ ਕਿ ਉਸ ਦੇ ਮੂੰਹ ਵਿੱਚੋਂ ਬਹੁਤ ਜ਼ਿਆਦਾ ਖੂਨ ਨਿਕਲਣ ਲੱਗ ਪਿਆ

ਉਸਦੇ ਬਹੁਤ ਬੁਰੀ ਤਰ੍ਹਾਂ ਦਰਦ ਹੋਣ ਲੱਗਿਆ ਜਿਸ ਦਾ ਕਾਰਨ ਉਹ ਗਲੀਆਂ ਵਿੱਚ ਭਟਕਦੀ ਫਿਰਦੀ ਸੀ ਅਤੇ ਪਿੰਡ ਦੇ ਲੋਕਾਂ ਨੇ ਉਸ ਗਾਂ ਨੂੰ ਦੇਖਿਆ ਅਤੇ ਉਨ੍ਹਾਂ ਨੇ ਐਂਬੂਲੈਂਸ ਨੂੰ ਬੁਲਾ ਲਿਆ ਫਿਰ ਗਊ ਪੁੱਤਰ ਸੈਨਾ ਵਾਲੇ ਆ ਕੇ ਉਸ ਗਾਂ ਨੂੰ ਲੈ ਗਏ ਉਸ ਗਾਂ ਨੂੰ ਪਸ਼ੂਆਂ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਉਸ ਗਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲੀਸ ਉਸ ਵਿਅਕਤੀ ਦੀ ਤਲਾਸ਼ ਕਰ ਰਹੀ ਹੈ ਜਿਸ ਨੇ ਗਾਂ ਦਾ ਇਹ ਹਾਲ ਕੀਤਾ ਹੈ ਹੈਰਾਨ ਕਰਨ ਵਾਲੀ ਗੱਲ ਹੈ ਕਿ ਜਿਸ ਦੇਸ਼ ਵਿੱਚ ਗਾਹ ਨੂੰ ਮਾਤਾ ਮੰਨਿਆ ਜਾਂਦਾ ਹੈ ਉਸ ਦੀ ਪੂਜਾ ਕੀਤੀ ਜਾਂਦੀ ਹੈ ਉੱਥੇ ਅਜਿਹੇ ਲੋਕ ਵੀ ਹਨ ਜੋ ਇਨ੍ਹਾਂ ਨਾਲ ਅਜਿਹੀਆਂ ਹਰਕਤਾਂ ਕਰਦੇ ਹਨ ਜਿਸ ਨਾਲ ਗਾਂਵਾ ਨੂੰ ਬਹੁਤ ਨੁਕਸਾਨ ਪਹੁੰਚਦਾ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *