ਲੁਟੇਰਿਆਂ ਨਾਲ ਲਾਇਆ ਜੱਫ਼ਾ ਭਲਵਾਨਾਂ ਵਾਂਗੂ ਨੌਕਰ ਨੇ ਆਪਣੇ ਮਾਲਿਕ ਦੇ ਲਈ

Uncategorized

ਲੁਧਿਆਣਾ ਵਿੱਚ ਜਲੰਧਰ ਬਾਈਪਾਸ ਇਕ ਸੁਨਿਆਰੇ ਦੀ ਦੁਕਾਨ ਹੈ ਅਤੇ ਉਸ ਸੁਨਿਆਰੇ ਦੀ ਦੁਕਾਨ ਵਿਚ ਇਕ ਪਤੀ ਪਤਨੀ ਆਏ ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਗਹਿਣੇ ਦਿਖਾ ਦੇ ਅਤੇ ਸੁਨਿਆਰ ਉਨ੍ਹਾਂ ਨੂੰ ਜਦੋ ਗਹਿਣੇ ਦਿਖਾਉਣ ਲੱਗਾ ਤਾਂ ਉਸ ਸਮੇਂ ਪਤੀ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਉਸਦੀ ਪਤਨੀ ਗਹਿਣੇ ਚੁੱਕ ਕੇ ਭੱਜਣ ਲੱਗੀ ਇਸ ਨਾਲ ਦੁਕਾਨ ਵਿੱਚ ਰੌਲਾ ਪੈਣ ਲੱਗਾ ਅਤੇ ਉਸ ਦਾ ਨੌਕਰ ਭੱਜ ਕੇ ਆ ਗਿਆ

ਉਸ ਨੇ ਇਨ੍ਹਾਂ ਦੋਨਾਂ ਨੂੰ ਫੜ ਲਿਆ ਅਤੇ ਸਾਰੇ ਲੋਕ ਇਕੱਠੇ ਹੋ ਗਏ ਉਸ ਦੇ ਵੀਹ ਮਿੰਟ ਬਾਅਦ ਹੀ ਪੁਲੀਸ ਆ ਗਈ ਅਤੇ ਉਨ੍ਹਾਂ ਦੋਨਾਂ ਨੂੰ ਫੜ ਕੇ ਲੈ ਗਈ ਹੁਣ ਪੀਡ਼ਤਾ ਵਲੋਂ ਇਹ ਅਪੀਲ ਕੀਤੀ ਜਾਂਦੀ ਹੈ ਕਿ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ ਅਤੇ ਸਾਡਾ ਜੋ ਨੁਕਸਾਨ ਹੋਇਆ ਹੈ ਉਸ ਨੂੰ ਭਰਿਆ ਜਾਵੇ ਅਤੇ ਪੀੜਤਾ ਨੇ ਇਹ ਵੀ ਕਿਹਾ ਹੈ ਕਿ ਸਾਡੇ ਕੋਲ ਸਾਰੇ ਸਬੂਤ ਹਨ ਕਿ ਕਿਸ ਤਰ੍ਹਾਂ ਇਨ੍ਹਾਂ ਨੇ ਸਾਡੀ ਦੁਕਾਨ ਅੰਦਰ ਆ ਕੇ ਸਾਡੇ ਨਾਲ ਧੱਕਾ ਕੀਤਾ ਹੈ ਅਤੇ ਸਾਡੇ ਸਾਮਾਨ ਦੀ ਭੰਨ ਤੋੜ ਕੀਤੀ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *