ਨਵਵਿਆਹੀ ਲੜਕੀ ਨਾਲ ਹੋਇਆ ਅਜਿਹਾ ਹਾਲ ਜਿਸ ਨੂੰ ਦੇਖ ਕੇ ਉਸ ਦੇ ਮਾਤਾ ਪਿਤਾ ਦੀਆਂ ਚੀਕਾਂ ਨਿਕਲ ਗਈਆਂ

Uncategorized

ਗੁਰਦਾਸਪੁਰ ਵਿੱਚ ਇਕ ਨਵ ਵਿਆਹੀ ਲੜਕੀ ਦੇ ਸਹੁਰੇ ਪਰਿਵਾਰ ਨੇ ਕੀਤਾ ਅਜਿਹਾ ਹਸ਼ਰ ਜਿਸ ਨੂੰ ਦੇਖ ਕੇ ਲੜਕੀ ਦੇ ਪਰਿਵਾਰ ਵਾਲਿਆਂ ਦੀਆਂ ਚੀਕਾਂ ਨਿਕਲ ਗਈਆਂ ਅਤੇ ਉਨ੍ਹਾਂ ਨੇ ਆਪਣੀ ਬੱਚੀ ਦਾ ਅਜਿਹਾ ਹਸ਼ਰ ਦੇਖ ਕੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਲੜਕੀ ਦਾ ਅਜਿਹਾ ਹਾਲ ਹੋਵੇਗਾ ਉਨ੍ਹਾਂ ਨੂੰ ਇਹ ਲੱਗਿਆ ਸੀ ਕਿ ਸ਼ਾਇਦ ਉਨ੍ਹਾਂ ਦੀ ਲੜਕੀ ਆਪਣੇ ਸਹੁਰੇ ਘਰ ਬਹੁਤ ਖੁਸ਼ ਹੋਵੇਗੀ ਜਿਸ ਕਾਰਨ ਉਨ੍ਹਾਂ ਦਾ ਜਵਾਈ ਉਨ੍ਹਾਂ ਦੀ ਲੜਕੀ ਨੂੰ ਉਸਦੇ ਪੇਕਿਆਂ ਘਰ ਮਿਲਾਨ ਨਹੀਂ ਲੈ ਕੇ ਜਾ ਰਿਹਾ ਸੀ ਅਤੇ ਉਸ ਲੜਕੀ ਦੀ ਉਮਰ 22ਸਾਲ ਦੀ ਹੀ ਸੀ ਜਿਸ ਨਾਲ ਅਜਿਹਾ ਸਭ ਕੁਝ ਹੋ ਗਿਆ

ਉਸ ਦੇ ਵਿਆਹ ਨੂੰ ਸਿਰਫ ਦੱਸ ਦਿਨ ਹੋਏ ਸਨ ਅਤੇ ਜਦੋਂ ਉਸ ਦਾ ਪਤੀ ਉਸ ਨੂੰ ਉਸ ਦੇ ਪੇਕਿਆਂ ਘਰ ਮਿਲਵਾਉਣ ਨਹੀਂ ਲੈ ਕੇ ਗਿਆ ਤਾਂ ਉਸ ਦੇ ਮਾਤਾ ਪਿਤਾ ਨੂੰ ਉਸਦੇ ਸਹੁਰੇ ਪਰਿਵਾਰ ਆ ਕੇ ਦੇਖਿਆ ਅਤੇ ਉਨ੍ਹਾਂ ਨੂੰ ਉਸ ਦੀ ਲਾਸ਼ ਪਈ ਦਿਖਾਈ ਦਿੱਤੀ ਜਿਸ ਕਾਰਨ ਉਨ੍ਹਾਂ ਦਾ ਪਰਿਵਾਰ ਪਾਣੀ ਪਾਣੀ ਹੋ ਗਿਆ ਅਤੇ ਉਨ੍ਹਾਂ ਨੇ ਤੁਰੰਤ ਹੀ ਪੁਲੀਸ ਸਟੇਸ਼ਨ ਵਿੱਚ ਰਿਪੋਰਟ ਦਰਜ ਕਰਵਾ ਦਿੱਤੀ ਜਿਸ ਕਾਰਨ ਪੁਲੀਸ ਆ ਗਈ ਅਤੇ ਉਸ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਉਸ ਦੇ ਸਹੁਰਾ ਪਰਿਵਾਰ ਵਾਲੇ ਏਨੀ ਕੁ ਚਾਲਾਕ ਸਨ ਕਿ ਉਨ੍ਹਾਂ ਨੇ ਲੜਕੀ ਨੂੰ ਖੁਦਕੁਸ਼ੀ ਕਰਨ ਦਾ ਦਿਖਾਵਾ ਕੀਤਾ ਜਦ ਕਿ ਉਸ ਨੂੰ ਉਨ੍ਹਾਂ ਨੇ ਹੀ ਮਾਰਿਆ ਸੀ ਉਨ੍ਹਾਂ ਨੇ ਲੜਕੀ ਦੇ ਗਲ ਵਿਚ ਚੁੰਨੀ ਪਾ ਕੇ ਪੱਖੇ ਨਾਲ ਟੰਗ ਦਿੱਤੀ ਸੀ ਪਰ ਨਹੀਂ ਸੀ ਲੜਕੀ ਨੇ ਖੁਦਕੁਸ਼ੀ ਨਹੀਂ ਕੀਤੀ ਸੀ ਅਤੇ ਉਸ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ ਅਤੇ ਫਿਰ ਮਾਰ ਦਿੱਤਾ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *