ਫੌਜ ਦੀ ਭਰਤੀ ਦੇ ਫਿਜ਼ੀਕਲ ਟੈਸਟ ਲਈ ਸਿੱਖ ਨੌਜਵਾਨਾਂ ਦੇ ਲਹਾਏ ਕਕਾਰ ਤੇ ਸਿੱਖੀ ਜਥੇਬੰਦੀਆਂ ਨੇ ਕੀਤਾ ਵਿਰੋਧ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਦੁਨੀਆਂ ਭਰ ਦੇ ਵਿੱਚ ਅਨੇਕਾਂ ਹੀ ਧਰਮ ਹਨ ਅਤੇ ਅਨੇਕਾਂ ਹੀ ਧਰਮਾਂ ਦੇ ਆਪੋ ਆਪਣੇ ਰੀਤੀ ਰਿਵਾਜ ਹਨ ਅਤੇ ਜਿਨ੍ਹਾਂ ਨੂੰ ਨਕਾਰਿਆ ਨਹੀਂ ਜਾ ਸਕਦਾ ਅਤੇ ਇਹਨਾਂ ਧਰਮਾਂ ਦੇ ਨਿਯਮਾਂ ਦੇ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਹਮੇਸ਼ਾਂ ਮਾੜਾ ਸਮਝਿਆ ਜਾਂਦਾ ਹੈ ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਫ਼ਿਰੋਜ਼ਪੁਰ ਫ਼ੌਜ ਦੀ ਭਰਤੀ ਦੇ ਵਿਚ ਦੇਖਿਆ ਗਿਆ । ਜਿੱਥੇ ਕਿ ਸਾਰੇ ਸਿੱਖ ਨੌਜਵਾਨਾਂ ਦੇ ਕਕਾਰ ਲਹਾਏ ਗਏ । ਕੁਝ ਦਿਨ ਪਹਿਲਾਂ ਫਿਰੋਜ਼ਪੁਰ ਵਿਖੇ ਫੌਜ ਦੀ ਇੱਕ ਭਰਤੀ ਸੀ ਜਿੱਥੇ ਕਿ ਬਹੁਤ ਸਾਰੇ ਨੌਜਵਾਨ ਗਏ । ਇਨ੍ਹਾਂ ਨੌਜਵਾਨਾਂ ਵਿੱਚੋਂ ਕੁਝ ਸਿੱਖ ਨੌਜਵਾਨ ਵੀ ਸੀ । ਜਿਨ੍ਹਾਂ ਨੂੰ ਕਿ ਉਨ੍ਹਾਂ ਦੇ ਕਕਾਰਾਂ ਕਰਕੇ ਫੌਜ ਦੇ ਅਧਿਕਾਰੀਆਂ ਵੱਲੋਂ ਭਾਰਤੀ ਦੇਣ ਤੋਂ ਇਨਕਾਰ ਕੀਤਾ ਗਿਆ

ਅਤੇ ਕਿਹਾ ਗਿਆ ਜਾ ਤਾ ਆਪਣੇ ਕਕਾਰਾਂ ਨੂੰ ਸਾਡੇ ਕੋਲ ਛੱਡ ਕੇ ਜਾਓ ਜਾਂ ਫਿਰ ਭਾਰਤੀ ਦੇਣ ਨਾ ਆਵੋ । ਭਾਰਤੀ ਦੇਣ ਦੇ ਕਾਰਨ ਬਹੁਤ ਸਾਰੇ ਸਿੱਖ ਨੌਜਵਾਨਾਂ ਨੇ ਆਪਣੇ ਕਕਾਰ ਉਨ੍ਹਾਂ ਕੋਲ ਜਮ੍ਹਾ ਕਰਵਾ ਦਿੱਤੇ ਪਰ ਕੁਝ ਸੱਚੇ ਸਿੱਖਾਂ ਨੇ ਇਸ ਤਰ੍ਹਾਂ ਨਹੀਂ ਕੀਤਾ । ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ । ਬਹੁਤ ਸਾਰੇ ਪੁਲਸ ਫੌਜ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ । ਪਰ ਉਹ ਨਾ ਰੁਕੇ ਅਤੇ ਉਹ ਆਪਣਾ ਵਿਰੋਧ ਕਰਦੇ ਹੀ ਰਹੇ । ਜਿਸ ਤੋਂ ਬਾਅਦ ਇੱਕ ਸਿੱਖ ਨੌਜਵਾਨ ਨੇ ਇਹ ਗੱਲ ਅੰਮ੍ਰਿਤਸਾਰ ਸਿੱਖ ਜਥੇਬੰਦੀਆਂ ਨਾਲ ਕੀਤੀਅਤੇ ਉਨ੍ਹਾਂ ਨੇ ਇਸ ਬੀਰ ਨੂੰ ਦੱਸਿਆ ਕਿ ਉਹ ਕੱਲ੍ਹ ਨੂੰ ਇਸ ਉੱਤੇ ਬਣਦੀ ਕਾਰਵਾਈ ਜ਼ਰੂਰ ਕਰਾਂਗੇ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਾਰੇ ਨਾਲ ਦੇ ਸਿੱਖਾਂ ਨੂੰ ਇਕੱਠਾ ਕੀਤਾ ਅਤੇ ਅਗਲੇ ਦਿਨ ਉਥੇ ਫੌਜ ਦਾ ਵਿਰੋਧ ਕਰਨ ਦੇ ਲਈ ਉੱਥੇ ਪਹੁੰਚੇ । ਇਸ ਖਬਰ ਦੇ ਬਾਰੇ ਤੁਹਾਡੇ ਵਿਚਾਰ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ।ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *