ਭਾਰਤ ਵਿੱਚ ਲਾਕਡਾਊਨ ਨੂੰ ਲੈ ਕੇ ਕੇਂਦਰ ਨੇ ਕੀਤਾ ਸਪਸ਼ਟ

Uncategorized

ਦੇਸ਼ ਵਿੱਚ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲਾਕਡਾਊਨ ਦੁਬਾਰਾ ਲਗਾਇਆ ਜਾ ਸਕਦਾ ਹੈ ਪਰ ਹੁਣ ਸਾਫ ਹੋ ਗਿਆ ਕਿ ਪੂਰੇ ਦੇਸ਼ ਚ ਇੱਕ ਵਾਰ ਚ ਲਾਕਡਾਊਨ ਨਹੀਂ ਲਗਾਇਆ ਜਾ ਰਿਹਾ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕਰੇ ਤਾਂ ਕਿ ਸਰਕਾਰ ਵੱਡੀ ਪੱਧਰ ਤੇ ਤਾਲਾਬੰਦੀ ਨਹੀਂ ਕਰਨ ਜਾ ਰਹੀ ਇਸ ਦੀ ਬਜਾਏ ਉਹ ਪ੍ਰਕਿਰਿਆ ਨੂੰ ਛੋਟੇ ਛੋਟੇ ਖੇਤਰ ਵਿਚ ਸੀਮਤ ਰੱਖੇਗੀ ਮੰਗਲਵਾਰ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲਪਾਸ ਨਾਲ ਇਕ ਵਰਚੁਅਲ ਬੈਠਕ ਵਿੱਚ ਸੀਤਾਰਮਨ ਨੇ ਵਿਸ਼ਵ ਬੈਂਕ ਦੁਬਾਰਾ ਇਸ ਆਲਮੀ ਮਾਹਾਮਾਰੀ ਦੇ ਦੌਰ ਵਿਚ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਉਨ੍ਹਾਂ ਨੇ ਕਿਹਾ ਕਿ ਵਿਕਾਸ ਲਈ ਬੈਂਕ ਦੀ ਉਪਲੱਬਧਤਾ ਲਈ ਉਧਾਰ ਲੈਣ ਦੀ ਸਮਰੱਥਾ ਵਧਾਉਣ ਲਈ ਵਿਸ਼ਵ ਬੈਂਕ ਦੇ ਫ਼ੈਸਲੇ ਦਾ ਸਵਾਗਤ ਕੀਤਾ ਵਿੱਤ ਮੰਤਰਾਲੇ ਨੇ ਟਵੀਟ ਕੀਤਾ ਕਿ ਸੀਤਾਰਮਨ ਨੇ ਇਸ ਭਿਆਨਕ ਤਬਾਹੀ ਨਾਲ ਨਜਿੱਠਣ ਲਈ

ਭਾਰਤ ਵੱਲੋਂ ਚੁੱਕੇ ਗਏ ਕਦਮ ਸਾਂਝੇ ਕੀਤੇ ਇਸ ਲਾਗ ਨੂੰ ਰੋਕਣ ਲਈ ਟੈਸਟ , ਟਰੈਕ ,ਟਰੀਟ , ਵੈਕਸੀਨ ਤੇ ਕੋਵਿਡ 19ਅਨੁਕੂਲ ਵਿਵਹਾਰ ਨੂੰ ਅਪਨਾਉਣ ਦਾ ਫਾਰਮੂਲਾ ਅਪਣਾਇਆ ਗਿਆ ਉਨ੍ਹਾਂ ਨੇ ਦੱਸਿਆ ਕਿ ਦੂਜੀ ਲਹਿਰ ਵਿਚ ਵੀ ਕਿਹਾ ਕਿ ਇਹ ਬਹੁਤ ਸਪੱਸ਼ਟ ਹੈ ਕਿ ਅਸੀਂ ਤਾਲਾਬੰਦੀ ਨਹੀਂ ਕਰਾਂਗੇ ਅਸੀਂ ਪੂਰੀ ਤਰ੍ਹਾਂ ਨਾਲ ਆਰਥਿਕਤਾ ਨੂੰ ਠੱਪ ਨਹੀਂ ਕਰਾਂਗੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸੋਸ਼ਲ ਡਿਸਟੇਂਸੀ ਬਣਾਉਣੀ ਬਹੁਤ ਜ਼ਰੂਰੀ ਹੈ ਅਤੇ ਦੋ ਮਰੀਜ਼ ਹਨ ਉਨ੍ਹਾਂ ਨੂੰ ਅਲੱਗ ਰੱਖਿਆ ਜਾਵੇ ਦੂਜੀ ਲਹਿਰ ਕੰਟਰੋਲ ਕੀਤੀ ਜਾਏਗੀ ਪਰ ਇਸ ਲਈ ਤਾਲਾਬੰਦੀ ਦੀ ਜ਼ਰੂਰਤ ਨਹੀਂ ਹੈ ਉਨ੍ਹਾਂ ਕਿਹਾ ਕੀ ਸਰਕਾਰ ਈਥਨੌਲ ਮਿਸ਼ਰਤ ਪ੍ਰੋਗਰਾਮ ਰਾਹੀਂ ਐੱਲਈਡੀ ਬੱਲਬਾਂ ਦੀ ਵੰਡ ਨੈਸ਼ਨਲ ਬਾਇਓ ਫਿਊਲ ਆਫ ਦੀ ਵਾਹਨ ਮੇਥੀ ਤੇ ਵੀ ਕੰਮ ਕਰ ਰਹੀ ਹੈ ਅਤੇ ਦਿਨੋਂ ਦਾ ਮੈਂ ਕੋਰੋਨਾ ਮਰੀਜ਼ਾਂ ਦੀ ਵਧ ਰਹੀ ਗਿਣਤੀ ਹੈ ਅਤੇ ਰੋਜ਼ਾਨਾ ਦੋ ਲੱਖ ਮਰੀਜ਼ ਆਉਂਦੇ ਹਨ ਅਤੇ ਕੋਰੋਨਾ ਨਾ ਮਰਨ ਵਾਲੇ ਲੋਕ ਵੀ ਬਹੁਤ ਜ਼ਿਆਦਾ ਹਨ
ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *