ਹਸਪਤਾਲ ਵਿਚ ਡਾਕਟਰ ਅਤੇ ਨਰਸ ਕਰ ਰਹੇ ਸਨ ਅਜਿਹਾ ਕੰਮ ਜਿਸ ਨੂੰ ਦੇਖ ਕੇ ਲੋਕਾਂ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ

Uncategorized

ਹੁਣ ਦਾ ਸਮਾਂ ਅਜਿਹਾ ਸਮਾਂ ਚੱਲ ਰਿਹਾ ਹੈ ਜਿਸ ਸਮੇਂ ਵਿੱਚ ਪੂਰੀ ਦੁਨੀਆ ਪ੍ਰੇਸ਼ਾਨ ਅਤੇ ਹੈਰਾਨ ਹੋ ਰਹੀ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ ਅਤੇ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਜਾਣਾ ਪੈ ਰਿਹਾ ਹੈ ਉਸ ਦੇ ਦੌਰਾਨ ਹੀ ਕੋਰੋਨਾ ਮਹਾਂਮਾਰੀ ਦਾ ਕਹਿਰ ਮਚਾਇਆ ਹੋਇਆ ਹੈ

ਅਤੇ ਲੱਖਾਂ ਗਿਣਤੀ ਵਿਚ ਲੋਕ ਹਸਪਤਾਲਾਂ ਵਿਚ ਦਾਖਲ ਹਨ ਅਤੇ ਪਾਤਰ ਰਹੇ ਮਰੀਜ਼ਾਂ ਦੀ ਦਿਨੋਂ ਦਿਨ ਗਿਣਤੀ ਨੇ ਡਾਕਟਰਾ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ ਜਿਸ ਕਾਰਨ ਡਾਕਟਰ ਇੰਨੇ ਪਰੇਸ਼ਾਨ ਹੋ ਗਏ ਹਨ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਚੱਲ ਰਿਹਾ ਕਿ ਉਹ ਗੁੱਸੇ ਵਿੱਚ ਕੀ ਕਰ ਰਹੇ ਹਨ ਅਜਿਹਾ ਹੀ ਯੂਪੀ ਦੇ ਰਾਮਪੁਰ ਹਸਪਤਾਲ ਵਿਚ ਦੇਖਣ ਨੂੰ ਮਿਲਿਆ ਹੈ ਜਿਥੇ ਇਕ ਨਰਸ ਤੇ ਡਾਕਟਰ ਵਿਚ ਝਗੜਾ ਹੋ ਗਿਆ ਅਤੇ ਇਨ੍ਹਾਂ ਜ਼ਿਆਦਾ ਝਗੜਾ ਵਧ ਗਿਆ

ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਲੱਗਿਆ ਕਿ ਲੋਕਾਂ ਸਾਹਮਣੇ ਉਹ ਇੱਕ ਦੂਸਰੇ ਨੂੰ ਦੀ ਕੁੱਟਮਾਰ ਕਰ ਰਹੇ ਹਨ ਪਹਿਲਾਂ ਤਾਂ ਨਰਸ ਅਤੇ ਡਾਕਟਰ ਵਿੱਚ ਬਹਿਸ ਹੋ ਗਈ ਬਹਿਸ ਦੇ ਦੌਰਾਨ ਹੀ ਨਰਸ ਨੇ ਡਾਕਟਰ ਦੇ ਥੱਪੜ ਮਾਰਿਆ ਅਤੇ ਉਸ ਦੇ ਦੌਰਾਨ ਹੀ ਉਸ ਡਾਕਟਰ ਨੂੰ ਵੀ ਗੁੱਸਾ ਆ ਗਿਆ ਅਤੇ ਉਸ ਨੇ ਨਰਸ ਨੂੰ ਬਹੁਤ ਕੁੱਟਮਾਰ ਕੀਤੀ ਜਿਸ ਦੀ ਵੀਡੀਓ ਲੋਕਾਂ ਨੇ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ ਇਸ ਵੀਡੀਓ ਨੇ ਪੂਰੀ ਦੁਨੀਆਂ ਵਿੱਚ ਹੰਗਾਮਾ ਮਚਾ ਕੇ ਰੱਖ ਦਿੱਤਾ ਹੈ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਡਾਕਟਰ ਤੇ ਨਰਸ ਵਿੱਚ ਸੁਲ੍ਹਾ ਕਰਵਾ ਦਿੱਤੀ ਜਾਵੇਗੀ ਕਿਉਂਕਿ ਹੁੰਦੇ ਸਮੇਂ ਵਿਚ ਡਾਕਟਰ ਅਤੇ ਨਰਸਾਂ ਦੀ ਬਹੁਤ ਜ਼ਰੂਰਤ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

Leave a Reply

Your email address will not be published. Required fields are marked *