ਬਾਲੀਵੁੱਡ ਦੀ ਇਸ ਮਸ਼ਹੂਰ ਹਸਤੀ ਨੇ ਕੋਰੋਨਾ ਕਾਰਨ ਤੋੜਿਆ ਦਮ

Uncategorized

ਇਸ ਕੋਰੋਨਾ ਮਾਹਾਵਾਰੀ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ। ਉਥੇ ਹੀ ਕੁਝ ਮਸ਼ਹੂਰ ਹਸਤੀਆਂ ਅਤੇ ਬੌਲੀਵੁੱਡ ਸਿਤਾਰਿਆਂ ਨੇ ਵੀ ਇਸ ਕੋਨਾ ਮਾਹਾਵਾਰੀ ਦੇ ਦੌਰਾਨ ਆਪਣੀ ਜਾਨ ਗਵਾਈ ਹੈ।ਦੱਸ ਦਈਏ ਕਿ ਹੁਣ ਬਾਲੀਵੁੱਡ ਵਿਚ ਸੋਗ ਦੀ ਲਹਿਰ ਹੈ ਕਿਉਂਕਿ ਬੌਲੀਵੁੱਡ ਦੀ ਇਕ ਅਦਾਕਾਰਾ ਰਿੰਕੂ ਸਿੰਘ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੋਰੋਨਾ ਮਾਹਾਵਾਰੀ ਤੋਂ ਪੀਡ਼ਤ ਸੀ,

ਜਿਸ ਕਾਰਨ ਕੇ ਪਿਛਲੇ ਦਿਨੀਂ ਉਨ੍ਹਾਂ ਦਾ ਦੇਹਾਂਤ ਹੋ ਗਿਆ। ਰਿੰਕੂ ਸਿੰਘ ਦੀ ਭੈਣ ਨੇ ਇਹ ਗੱਲ ਦੱਸੀ ਕਿ ਉਹ ਅਸਥਮਾ ਦੀ ਬੀਮਾਰੀ ਤੋਂ ਵੀ ਪੀੜਤ ਸੀ,ਇਸ ਤੋਂ ਇਲਾਵਾ ਨਾਲ ਹੀ ਉਨ੍ਹਾਂ ਨੂੰ ਕੋਰੋਨਾ ਹੋ ਗਿਆ। ਜਿਸ ਲਈ ਕਿ ਉਨ੍ਹਾਂ ਨੇ ਪੱਚੀ ਮਈ ਤੋਂ ਆਪਣੇ ਆਪ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਹੋਇਆ ਸੀ, ਪਰ ਫਿਰ ਵੀ ਉਨ੍ਹਾਂ ਦੀ ਜਾਨ ਨਹੀਂ ਬਚ ਸਕੀ। ਦੱਸ ਦੇਈਏ ਕਿ ਰਿੰਕੂ ਸਿੰਘ ਨੇ

ਆਯੂਸ਼ਮਾਨ ਖੁਰਾਣਾ ਦੀ ਫ਼ਿਲਮ ‘ਡਰੀਮ ਗਰਲ’ ਵਿੱਚ ਵੀ ਕੰਮ ਕੀਤਾ ਸੀ।ਇਸ ਤੋਂ ਇਲਾਵਾ ਵੀ ਉਹਨਾਂ ਨੇ ਬੌਲੀਵੁੱਡ ਵਿੱਚ ਕੰਮ ਕੀਤਾ ਦੱਸ ਦਈਏ ਕਿ ਉਨ੍ਹਾਂ ਨੇ ਬਹੁਤ ਸਾਰੇ ਹਿੰਦੀ ਸੀਰੀਅਲਾਂ ਵਿੱਚ ਵੀ ਕੰਮ ਕੀਤਾ ਸੀ ਜਿਵੇਂ ਕਿ ‘ਚਿਡ਼ੀਆ ਘਰ’, ‘ਬਾਲਵੀਰ’।ਇਨ੍ਹਾਂ ਸੀਰੀਅਲਾਂ ਦੇ ਚਲਦੇ ਉਨ੍ਹਾਂ ਨੂੰ ਕਾਫੀ ਮਸ਼ਹੂਰੀ ਮਿਲੀ ਸੀ ਅਤੇ ਲੋਕ ਉਨ੍ਹਾਂ ਦੀ ਐਕਟਿੰਗ ਨੂੰ ਪਸੰਦ ਵੀ ਕਰਦੇ ਸੀ। ਪਰ ਹੁਣ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿਉਂਕਿ ਹੁਣੇ ਇਸ ਮਸ਼ਹੂਰ ਅਦਾਕਾਰਾ ਦਾ ਦੇਹਾਂਤ ਹੋ ਚੁੱਕਿਆ ਹੈ

ਇਨ੍ਹਾਂ ਦੀ ਮੌਤ ਤੋਂ ਬਾਅਦ ਕੁਝ ਸਿਤਾਰਿਆਂ ਨੇ ਇਨ੍ਹਾਂ ਦੀ ਮੌਤ ਉੱਤੇ ਅਫਸੋਸ ਵੀ ਜਤਾਇਆ ਅਤੇ ਇਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਈ। ਬਾਲੀਵੁੱਡ ਦੇ ਸਿਤਾਰਿਆਂ ਦਾ ਕਹਿਣਾ ਹੈ ਕਿ ਰਿੰਕੂ ਸਿੰਘ ਇਕ ਬਹੁਤ ਹੀ ਵਧੀਆ ਅਦਾਕਾਰਾ ਸੀ ਅਤੇ ਉਨ੍ਹਾਂ ਵੱਲੋਂ ਬੌਲੀਵੁੱਡ ਵਿੱਚ ਵੀ ਵਧੀਆ ਕੰਮ ਕੀਤਾ ਗਿਆ।ਜਿਸ ਕਰ ਕੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਸੀ।ਸੋ ਇਸ ਖ਼ਬਰ ਤੋਂ ਬਾਅਦ ਹੁਣ ਟੈਲੀਵਿਜ਼ਨ ਜਗਤ ਵਿਚ ਸੋਗ ਦੀ ਲਹਿਰ ਹੈ ਅਤੇ ਸਾਰੇ ਕਲਾਕਾਰਾਂ ਨੂੰ ਅਦਾਕਾਰਾ ਰਿੰਕੂ ਸਿੰਘ ਦੇ ਇਸ ਦੁਨੀਆਂ ਤੋਂ ਜਾਣ ਦਾ ਦੁੱਖ ਹੈ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.

Leave a Reply

Your email address will not be published. Required fields are marked *