ਸਕੂਲਾਂ ਬਾਰੇ ਆਈ ਵੱਡੀ ਖ਼ਬਰ, ਸਿੱਖਿਆ ਮੰਤਰੀ ‘ਸਿੰਗਲਾ’ ਨੇ ਕੀਤਾ ਇਹ ਐ ਲਾ ਨ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਸਕੂਲਾਂ ਦੇ ਨਾਲ ਜੁ ੜੀ ਹੋਈ ਸਾਹਮਣੇ ਆ ਰਹੀ ਹੈ ਪੰਜਾਬ ਸਰਕਾਰ ਵੱਲੋਂ ਜਿੱਥੇ ਵਿੱਦਿਅਕ ਅਦਾਰਿਆਂ ਨੂੰ ਬੰ ਦ ਕੀਤਾ ਗਿਆ ਹੈ ਉਥੇ ਹੀ ਬੱਚਿਆਂ ਦੀ ਸੁ ਰੱ ਖਿ ਆ ਨੂੰ ਲੈ ਕੇ ਕਈ ਤਰ੍ਹਾਂ ਦੇ ਐ ਲਾ ਨ ਕੀਤੇ ਗਏ ਹਨ ਜਿਸ ਸਦਕਾ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਸਕੇ ਉੱਥੇ ਹੀ ਸੂਬਾ ਸਰਕਾਰ ਵੱਲੋਂ ਬੱਚਿਆਂ ਦੇ ਹਿੱ ਤਾਂ ਨੂੰ ਧਿ ਆ ਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਬ ਦ ਲਾ ਅ ਕੀਤੇ ਗਏ ਹਨ

ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤ ਬ ਦੀ ਲ ਕਰ ਦਿੱਤਾ ਗਿਆ ਹੈ ਉਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱ ਦ ਕਰ ਦਿੱਤਾ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਦੱਸਦੀ ਹੈ ਕਿ ਹੁਣ ਪੰਜਾਬ ਦੇ ਸਕੂਲਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਸਿੱਖਿਆ ਮੰਤਰੀ ਸਿੰਗਲਾ ਦੇ ਵੱਲੋਂ ਵੱਡਾ ਐ ਲਾ ਨ ਜਾਰੀ ਕੀਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਇਹ ਕਿਹਾ ਗਿਆ ਕਿ ਸਿੱਖਿਆ ਮੰਤਰੀ ਵਿਜੇ ਸਿੰਗਲਾ ਨੇ ਬੱਚਿਆਂ ਦੇ ਹਿੱ ਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਐ ਲਾ ਨ ਜਾਰੀ ਕੀਤਾ ਹੈ

ਜਿਸ ਵਿੱਚ ਸਕੂਲ ਪ੍ਰੋਜੈਕਟ ਤਹਿਤ ਸੂਬੇ ਭਰ ਦੇ ਸਕੂਲਾਂ ਵਿਚ ਗੇਟ ਦੀ ਉਸਾਰੀ ਅਤੇ ਨਵੀਨੀਕਰਨ ਲੲੀ ਰਿਸੈਪਸ਼ਨ ਏਰੀਏ ਦੀ ਉਸਾਰੀ ਲਈ ਛੇ ਪੁਆਇੰਟ ਤਰਤਾਈ ਕਰੋੜ ਰੁਪਏ ਦੀ ਰਾਸ਼ੀ ਗਰਾਂਟ ਤੋਂ ਮਨਜ਼ੂਰੀ ਦਿੱਤੀ ਗਈ ਹੈ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਉਹਨਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂ ਚੇ ਵਿੱਚ ਸੁ ਧਾ ਰ ਲਿਆਉਣ ਲਈ ਲੋੜੀਂਦੇ ਫੰਡਾਂ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਸਕੂਲਾਂ ਦਾ ਨਵੀਨੀਕਰਨ ਅਤੇ ਬੱਚਿਅਾਂ ਦੀ ਆਕਰਸ਼ਿਤ ਬਣਾਇਆ ਜਾ ਸਕੇ

ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਚੌਦਾਂ ਹਜਾਰ ਅੱਠ ਸੌ ਤਰਵੰਜਾ ਕਲਾਸ ਰੂਮਾਂ ਵਿੱਚ ਇਸੇ ਤਰ੍ਹਾਂ ਕੰਮ ਜਾਰੀ ਰਹੇਗਾ ਜਿਸ ਲਈ ਚਾਰ ਪੁਆਇੰਟ ਛਿਆਲੀ ਲੱਖ ਰੁਪਏ ਦੀ ਗ ਰਾਂ ਟ ਵੀ ਜਲਦ ਜਾਰੀ ਕੀਤੀ ਜਾਵੇਗੀ ਉਨ੍ਹਾਂ ਨੇ ਦੱਸਿਆ ਕਿ ਸਮਾਰਟ ਕਲਾਸ ਰੂਮਾਂ ਲਈ ਇੱਕ ਸੌ ਸਤਾਰਾਂ ਕਰੋੜ ਰੁਪਏ ਦਾ ਬ ਜ ਟ ਪਹਿਲਾਂ ਹੀ ਮਨ ਜ਼ੂਰ ਕੀਤਾ ਜਾ ਚੁੱਕਾ ਹੈ ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ

Leave a Reply

Your email address will not be published. Required fields are marked *