ਏ ਟੀ ਐਮ ਵਿੱਚ ਗਏ ਨੌਜਵਾਨ ਨੇ ਮਸ਼ੀਨ ਨਾਲ ਕੀਤਾ ਮਜ਼ਾਕ ,ਮਸ਼ੀਨ ਨੇ ਲਿਆ ਅਜਿਹਾ ਬਦਲਾ ਵੇਖ ਹੋ ਜਾਓਗੇ ਹੈਰਾਨ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀਆਂ ਵੀਡੀਓਜ਼ ਤੋਂ ਲੈ ਕੇ ਆਉਂਦੇ ਹਾਂ,ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਤੁਸੀਂ ਆਪਣਾ ਮਨੋਰੰਜਨ ਕਰ ਸਕਦੇ ਹੋ।ਪਰ ਕਈ ਵਾਰ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਸਾਰੇ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਲੜਕਾ ਏਟੀਐਮ ਵਿੱਚੋਂ ਪੈਸੇ ਕਢਵਾ ਰਿਹਾ ਹੈ।ਇਸ ਦੌਰਾਨ ਉਹ ਕੁਝ ਅਜਿਹਾ ਕਰਦਾ ਹੈ ਜਿਸ ਨੂੰ ਵੇਖਣ ਤੋਂ ਬਾਅਦ ਸਾਰੇ ਹੈਰਾਨ ਰਹਿ ਜਾਂਦੇ ਹਨ ਅਤੇ ਉਸ ਤੋਂ ਬਾਅਦ ਉਸਦੇ ਨਾਲ ਜੋ ਹੁੰਦਾ ਹੈ ਉਸ ਨੂੰ ਦੇਖ ਕੇ ਉਸਦੇ ਹੋਸ਼ ਉੱਡ ਜਾਂਦੇ ਹਨ। ਵੀਡਿਓ ਦੇ ਵਿੱਚ ਵੇਖਿਆ

ਜਾ ਸਕਦਾ ਹੈ ਕਿ ਲੜਕੇ ਨੇ ਏਟੀਐਮ ਮਸ਼ੀਨ ਵਿੱਚੋਂ ਪੈਸੇ ਕਢਵਾਏ ਹਨ ਇਸ ਦੌਰਾਨ ਉਹ ਇੱਕ ਇੱਕ ਕਰਕੇ ਨੋਟ ਨੂੰ ਏਟੀਐਮ ਮਸ਼ੀਨ ਵਿਚੋਂ ਕੱਢ ਰਿਹਾ ਹੈ। ਪਰ ਇਸੇ ਦੌਰਾਨ ਹੀ ਏਟੀਐਮ ਮਸ਼ੀਨ ਦੁਆਰਾ ਪੈਸੇ ਵਾਪਸ ਕਰ ਲਏ ਜਾਂਦੇ ਹਨ ਜਿਸ ਤੋਂ ਬਾਅਦ ਇਸ ਲਡ਼ਕੀ ਦੇ ਚਿਹਰੇ ਦੀਆਂ ਹਵਾਈਆਂ ਉੱਡ ਜਾਂਦੀਆਂ ਹਨ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ

ਜੋ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕਾਫੀ ਜ਼ਿਆਦਾ ਹਾਸਾ ਮਜ਼ਾਕ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਲੜਕਾ ਪਾਗਲ ਹੈ ਇਸ ਨੂੰ ਨਹੀਂ ਪਤਾ ਕਿ ਜੇਕਰ ਇਹ ਮਸ਼ੀਨ ਦੇ ਨਾਲ ਮਜ਼ਾਕ ਕਰੇਗਾ ਤਾਂ ਮਸ਼ੀਨ ਦੁਆਰਾ ਵੀ ਅਜਿਹਾ ਹੀ ਕਾਰਨਾਮਾ ਕਰ ਦਿੱਤਾ ਜਾਵੇਗਾ। ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *