ਆਵਾਰਾ ਘੁੰਮ ਰਹੇ ਢੱਠੇ ਨੇ ਮਚਾਇਆ ਆਤੰਕ ,ਵੇਖੋ ਪੂਰੀ ਵੀਡੀਓ

Uncategorized

ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਸਾਂਢ ਦੁਕਾਨਦਾਰਾਂ ਦਾ ਨੁਕਸਾਨ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਦੇ ਵਿੱਚ ਬਹੁਤ ਹੀ ਆਵਾਰਾ ਪਸ਼ੂ ਘੁੰਮਦੇ ਹੋਏ ਦਿਖਾਈ ਦਿੰਦੇ ਹਨ ਅਤੇ ਅਕਸਰ ਹੀ ਲੋਕਾਂ ਦਾ ਨੁਕਸਾਨ ਕਰ ਦਿੰਦੇ ਹਨ। ਪਿਛਲੇ ਦਿਨਾਂ ਦੇ ਵਿੱਚ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿਚ ਇਕ ਲੜਕੀ ਨੂੰ ਇਕ ਗਾਂ ਨੇ ਬੇਰਹਿਮੀ ਨਾਲ ਕੁਚਲ ਦਿੱਤਾ ਸੀ। ਬਹੁਤ

ਸਾਰੇ ਲੋਕਾਂ ਵੱਲੋਂ ਇਸ ਲੜਕੀ ਦੀ ਜਾਨ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਸੀ ਪਰ ਗਾਂ ਵਾਰੋ ਵਾਰ ਉਸ ਉਤੇ ਹੀ ਵਾਰ ਕਰ ਰਹੀ ਸੀ।ਜਿਸ ਦੇ ਡਰ ਤੋਂ ਅੱਜਕੱਲ੍ਹ ਲੋਕ ਜਦੋਂ ਇਹ ਅਵਾਰਾ ਪਸ਼ੂ ਉਨ੍ਹਾਂ ਦਾ ਨੁਕਸਾਨ ਕਰ ਰਹੇ ਹੁੰਦੇ ਹਨ ਤਾਂ ਉਨ੍ਹਾਂ ਦੇ ਨਾਲ ਪੰਗਾ

ਨਹੀਂ ਲੈਂਦੇ ਅਤੇ ਨੁਕਸਾਨ ਸਹਿ ਲੈਂਦੇ ਹਨ। ਇਸ ਤਰ੍ਹਾਂ ਦੀ ਇਹ ਵੀਡੀਓ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਸਾਂਡ ਸਬਜ਼ੀ ਦੀ ਦੁਕਾਨ ਤੇ ਟੱਕਰਾਂ ਲਗਾ ਰਿਹਾ ਹੈ ਅਤੇ ਬਹੁਤ ਸਾਰਾ ਨੁਕਸਾਨ ਕਰ ਦਿੰਦਾ ਹੈ।ਇਸ ਤੋਂ ਇਲਾਵਾ ਉਸ ਨੇ ਇੱਕ ਮੋਟਰਸਾਈਕਲ ਵੀ ਹੇਠਾਂ ਸੁੱਟਿਆ ਹੈ।ਪਰ ਕੋਈ ਵੀ ਉਸ ਨੂੰ ਹਟਾੳੁਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਅਜਿਹੇ ਮਾਮਲਿਆਂ ਸਬੰਧੀ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਜੋ ਲੋਕਾਂ ਦਾ ਨੁਕਸਾਨ ਨਾ ਹੋਵੇ। ਤੁਹਾਡੇ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂ ਤਾਂ ਕਰ ਸਕਦੇ ਹੋ।

Leave a Reply

Your email address will not be published. Required fields are marked *