ਲੋਹੜੀ ਵਾਲੇ ਦਿਨ ਇਸ ਕਿਸਾਨ ਵੀ ਨੇ ਵਿਖਾਇਆ ਅਜਿਹਾ ਟਰੱਕ, ਕਿ ਹੋਏ ਸੋਸ਼ਲ ਮੀਡੀਆ ਉੱਪਰ ਚਰਚੇ

ਜਿਵੇਂ ਤੁਸੀਂ ਜਾਣਦੇ ਹੋ ਕਿ ਦਿੱਲੀ ਵਿੱਚ ਕਿਸਾਨ ਆਪਣੇ ਹੱਕਾਂ ਲਈ ਧਰਨੇ ਲਗਾਈ ਬੈਠੇ ਹਨ। ਇਨ੍ਹਾਂ ਧਰਨਿਆਂ ਦੌਰਾਨ ਕਿਸਾਨਾਂ ਨੂੰ ਤਮਾਮ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਫਿਰ ਵੀ ਉਨ੍ਹਾਂ ਦੇ ਜੋਸ਼ ਵਿਚ ਕਮੀ ਨਹੀਂ ਆ ਰਹੀ। ਕਿਸਾਨਾਂ ਦਾ ਹੁਣ ਤਕ ਜੋਸ਼ ਹੋਰ ਜ਼ਿਆਦਾ ਵਧਿਆ ਹੈ

ਜਿਸ ਦੇ ਚਲਦੇ ਉਨ੍ਹਾਂ ਨੂੰ ਸਮਰਥਨ ਦੇਣ ਪੂਰੇ ਭਾਰਤ ਤੋਂ ਲੋਕ ਦਿੱਲੀ ਪਹੁੰਚ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਇਹ ਲੋਕ ਕੇਵਲ ਕਿਸਾਨੀ ਨਾਲ ਸਬੰਧ ਰੱਖਣ ਵਾਲੇ ਨਹੀਂ ਇੱਥੇ ਮਜ਼ਦੂਰ ਵਰਗ ਅਤੇ ਵਪਾਰਕ ਵਰਗ ਵੀ ਪਹੁੰਚ ਰਿਹਾ ਹੈ। ਕਿਉਂਕਿ ਲੋਕ ਸਮਝਦੇ ਹਨ ਕਿ ਇਹ ਮੁੱਦਾ ਉਨ੍ਹਾਂ ਦੀ ਰੋਟੀ ਦਾ ਹੈ।

ਇਕ ਵੀਡੀਓ ਸੋਸ਼ਲ ਮੀਡੀਆ ਉੱਪਰ ਬਹੁਤ ਜ਼ਿਆਦਾ ਵਾਇਰਲ ਹੋਈ ਜਿਸ ਵਿੱਚ ਇਕ ਸਰਦਾਰ ਨੇ ਸਾਈਕਲ ਤੇ ਜਾ ਰਹੇ ਕਿਰਤੀ ਬਾਰੇ ਦੱਸਿਆ। ਇਹ ਨੌਜਵਾਨ ਮਜ਼ਦੂਰ ਵਰਗ ਨਾਲ ਸੰਬੰਧ ਰੱਖਣ ਵਾਲਾ ਹੈ ਅਤੇ ਸਾਈਕਲ ਤੇ ਦਿੱਲੀ ਵੱਲ ਨੂੰ ਚਾਲੇ ਪਾ ਰਿਹਾ ਹੈ।ਇਸ ਨੌਜਵਾਨ ਦਾ ਕਹਿਣਾ ਹੈ ਕਿ ਉਹਦੇ ਪਿਉ ਦਾਦੇ ਕਿਸਾਨਾਂ ਨਾਲ ਸਾਂਝੀ ਰਲਦੇ ਰਹੇ ਹਨ

ਇਸ ਲਈ ਉਸ ਦਾ ਮੋਹ ਵੀ ਕਿਸਾਨੀ ਨਾਲ ਬਹੁਤ ਜ਼ਿਆਦਾ ਹੈ।ਦਿੱਲੀ ਵਿੱਚ ਪਹੁੰਚ ਕਿਸਾਨਾਂ ਨੂੰ ਸਮਰਥਨ ਦੇਣ ਨੂੰ ਆਪਣਾ ਫ਼ਰਜ਼ ਸਮਝਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਹ ਨੌਜਵਾਨ ਲੁਧਿਆਣੇ ਦਾ ਰਹਿਣ ਵਾਲਾ ਹੈ। ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ  ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਸਾਨੂੰ ਇਜਾਜ਼ਤ ਦਿਓ ਧੰਨਵਾਦ।

Leave a Reply

Your email address will not be published. Required fields are marked *