ਬੱਬੂ ਮਾਨ ਨੇ ਦਿੱਲੀ ਪਹੁੰਚ ਕੇ ਕੇਂਦਰ ਸਰਕਾਰ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ,ਦੱਸੀ ਜਿੱਤ ਯਕੀਨੀ

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਬਹੁਤ ਹੀ ਵੱਡੀ ਖ਼ਬਰ ਆ ਰਹੀ ਹੈ । ਜਿਵੇਂ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਸਾਡੇ ਦੇਸ਼ ਵਿੱਚ ਕਿਸਾਨਾਂ ਦੇ ਵੱਲੋਂ ਇੱਕ ਬਹੁਤ ਹੀ ਵੱਡਾ ਬੱਬੂ ਮਾਨ ਨੇ ਕਿਸਾਨ ਅੰਦੋਲਨ ਵਿਚ ਜਾ ਕੇ ਮੋਦੀ ਨੂੰ ਸੁਣਾਈਆਂ ਖਰੀਆਂ ਖਰੀਆਂ ਗੱਲਾਂ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨਾਂ ਨੂੰ ਪਾਸ ਕੀਤਾ ਹੈ ਜਿਹੜੇ ਕਿ ਕਿਸਾਨਾਂ ਦੇ ਬਿਲਕੁੱਲ ਵੀ ਹੱਕ ਵਿੱਚ ਨਹੀਂ ਹਨ ।

ਅਤੇ ਹੁਣ ਇਸ ਬਿੱਲ ਦੇ ਵਿਰੋਧ ਵਿੱਚ ਸਾਡੇ ਦੇਸ਼ ਦੀ ਕਿਸਾਨ ਸੜਕਾਂ ਉੱਤੇ ਆ ਗਏ ਹਨ ਅਤੇ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨ ਇਸ ਦੌਰਾਨ ਸਾਡੇ ਦੇਸ਼ ਦੇ ਵੱਡੇ ਵੱਡੇ ਕਲਾਕਾਰ ਵੀ ਦੇਸ਼ ਦੇ ਕਿਸਾਨਾਂ ਦਾ ਸਾਥ ਦੇ ਰਹੇ ਹਨ ।ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਬੱਬੂ ਮਾਨ ਵੀ ਹੁਣ ਸਾਡੇ ਦੇਸ਼ ਦੇ ਕਿਸਾਨਾਂ ਦੇ ਨਾਲ ਹਨ ਅਤੇ ਕਿਸਾਨਾਂ ਦੇ ਨਾਲ ਧਰਨੇ ਤੇ ਬੈਠੇ ਹੋਏ ਹਨ ਬੱਬੂ ਮਾਨ ਨੇ ਧਰਨੇ ਤੇ ਬੈਠ ਕੇ ਕੁਝ ਅਜਿਹੀਆਂ ਗੱਲਾਂ ਕਹੀਆਂ ਹਨ ਜਿਸ ਨੇ ਕੇਂਦਰ ਸਰਕਾਰ ਦੇ ਹੋਸ਼ ਉਡਾ ਦਿੱਤੇ ਹਨ

ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਬੱਬੂ ਮਾਨ ਨੇ ਕਿਹਾ ਹੈ ਕਿ ਇਨ੍ਹਾਂ ਬਿੱਲਾਂ ਨੂੰ ਸਰਕਾਰ ਨੂੰ ਰੱਦ ਕਰਨਾ ਹੀ ਪਵੇਗਾ।ਕਿਉਂਕਿ ਜੇਕਰ ਕਿਸਾਨ ਮੋਦੀ ਸਰਕਾਰ ਨੂੰ ਕੁਰਸੀ ਤੇ ਬਿਠਾ ਸਕਦੇ ਹਨ ।ਤਾਂ ਉਸ ਨੂੰ ਥੱਲੇ ਵੀ ਲਾ ਸਕਦੇ ਹਨ ਜੇਕਰ ਮੋਦੀ ਆਪਣੇ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦਾ ਤਾਂ ਕਿਸਾਨ ਦਿੱਲੀ ਦੇ ਵਿੱਚ ਲਗਾਤਾਰ ਧਰਨੇ ਤੇ ਬੈਠੇ ਰਹਿਣਗੇ ।ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ।ਇਸ ਲਈ ਸਾਡੀ ਪੇਜ ਨੂੰ ਲਾਈਕ ਕਰ ਲਵੋ ਤੁਹਾਡਾ ਸਾਡੀ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਕਰ ਦੇਵੋ।

Leave a Reply

Your email address will not be published. Required fields are marked *