ਅੰਮ੍ਰਿਤਸਰ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਫਿਰ ਤੋਂ ਵਧਣੀਆਂ ਸਾਹਮਣੇ ਆ ਰਹੀਆਂ ਹਨ ਹਜੇ ਪਿਛਲੇ ਦਿਨ ਹੀ ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਗਾਹਕ ਸੇਵਾ ਕੇਂਦਰ ਦੇ ਵਿੱਚੋਂ ਚੋਰਾਂ ਨੇ 90 ਹਜਾਰ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਦੇ ਚਲਦੇ ਅੱਜ ਐਤਵਾਰ ਵਾਲੇ ਦਿਨ ਵੀ ਸਵੇਰੇ ਛੇਹਰਟਾਂ ਦੇਖਣ ਉਪਰ ਇਲਾਕੇ ਦੇ ਵਿੱਚ ਇੱਕ ਜਲਰੀ ਦੀ ਦੁਕਾਨ ਦੇ ਉੱਪਰ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਿੱਥੇ ਕਿ ਚੋਰਾਂ ਨੇ ਦੁਕਾਨ ਦੀ ਕੰਧ ਤੋੜ ਕੇ ਦੁਕਾਨ ਦੇ ਅੰਦਰ ਦਾਖਲ ਹੋ ਕੇ ਇਕ ਕਰੋੜ ਤੋਂ ਵੱਧ ਦੀ ਲੁੱਟ ਦੀ ਅੰਜਾਮ ਦਿੱਤਾ ਹੈ ਅਤੇ ਚੋਰਾਂ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਇਸ ਸੰਬੰਧ ਵਿੱਚ ਪੀੜਿਤ ਦੁਕਾਨਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਦੁਕਾਨ ਦੇ ਅੰਦਰ 90 ਲੱਖ ਦੇ ਕਰੀਬ ਦੀ ਚਾਂਦੀ ਪਈ ਸੀ ਅਤੇ ਕੁਝ ਨਗਦੀ ਪਈ ਸੀ ਅਤੇ ਕੁੱਲ ਮਿਲਾ ਕੇ ਚੋਰਾਂ ਨੇ ਇੱਕ ਕਰੋੜ ਤੋਂ ਵੱਧ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਅਤੇ ਚੋਰਾਂ ਦੀ ਚੋਰੀ ਕਰਕੇ ਜਾਂਦਿਆਂ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੋ ਨੌਜਵਾਨ ਚੋਰੀ ਕਰਕੇ ਜਾਂਦੇ
ਦਿਖਾਈ ਦੇ ਰਹੇ ਹਨ ਇਸ ਦੇ ਨਾਲ ਹੀ ਪੀੜਿਤ ਦੁਕਾਨਦਾਰ ਨੇ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ।ਦੂਜੇ ਪਾਸੇ ਇਸ ਮਾਮਲੇ ਚ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਪੁਲਿਸ ਦਾ ਕਹਿਣਾ ਹੈ ਕਿ ਚੋਰ ਕੰਧ ਤੋੜ ਕੇ ਦੁਕਾਨ ਦੇ ਅੰਦਰ ਦਾਖਲ ਹੋਏ ਹਨ। ਅਤੇ ਦੁਕਾਨ ਦੇ ਅੰਦਰੋਂ ਕਿੰਨੇ ਲੱਖ ਦੀ ਚੋਰੀ ਹੋਈ ਹੈ ਇਸ ਦੇ ਲਈ ਉਹਨਾਂ ਨੇ ਹਜੇ ਦੁਕਾਨਦਾਰ ਦੇ ਬਿਆਨ ਕਲਮ ਬੰਦ ਕਰਨੇ ਹਨ। ਉਹਨਾਂ ਦਾ ਕਹਿਣਾ ਹੈ ਕਿ ਸੀਸੀਟੀਵੀ ਵੀਡੀਓ ਦੇ ਅਧਾਰ ਤੇ ਜਲਦ ਹੀ ਪੁਲਿਸ ਇਹਨਾਂ ਸ਼ਾਤਰ ਚੋਰਾਂ ਨੂੰ ਗ੍ਰਿਫਤਾਰ ਕਰ ਲਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ