ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਦਰਗਾਹ ਬਾਬਾ ਬੁੱਢਣ ਸ਼ਾਹ ਵਿਖੇ ਸੰਗਤਾਂ ਵੱਲੋਂ ਚੜਾਏ ਜਾਂਦੇ ਚੜ੍ਹਾਵੇ ਦੀ ਵੰਡ ਨੂੰ ਲੈ ਕੇ ਦਰਗਾਹ ਦਾ ਪ੍ਰਬੰਧ ਕਰਨ ਵਾਲੇ ਦੋ ਪਰਿਵਾਰਾਂ ਦੀ ਆਪਸ ‘ਚ ਖੜਕੀ। ਦੋਹਾਂ ਧਿਰਾਂ ਵਲੋਂ ਪੂਰੇ ਮਾਮਲੇ ਸੰਬੰਧੀ ਮੀਡੀਆ ਸਾਹਮਣੇ ਆਪੋ-ਆਪਣਾ ਪੱਖ ਰੱਖਿਆ ਗਿਆ।ਸਥਾਨਕ ਲੋਕਾਂ ਅਤੇ ਦਰਗਾਹ ਦਾ ਪ੍ਰਬੰਧ ਕਰਨ ਵਾਲੀ ਇੱਕ ਧਿਰ ਵੱਲੋਂ, ਦਰਗਾਹ ਦੇ ਪ੍ਰਬੰਧ ਲਈ ਇਕ
ਟਰੱਸਟ ਬਣਾ ਕੇ ਸਾਰਾ ਕੁਝ ਪਾਰਦਰਸ਼ੀ ਕਰਨ ਦੀ ਮੰਗ ਕੀਤੀ ਗਈ। ਦੂਜੀ ਧਿਰ ਵੱਲੋਂ ਕਿਹਾ ਗਿਆ ਕਿ ਜਿਹੜਾ ਪੈਸਾ ਸੰਗਤ ਵੱਲੋਂ ਦਰਗਾਹ ‘ਤੇ ਚੜਾਇਆ ਜਾਂਦਾ ਹੈ, ਉਸ ਦੀ ਵਰਤੋਂ ਦਰਗਾਹ ‘ਤੇ ਲੰਗਰ ਤੇ ਹੋਰ ਪ੍ਰਬੰਧਾਂ ਨੂੰ ਕਰਨ ਲਈ ਕੀਤੀ ਜਾਂਦੀ ਹੈ।ਦੱਸ ਦੇਈਏ ਕਿ ਇਸ ਜਗ੍ਹਾ ‘ਤੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤ ਨਤਮਸਕ ਹੁੰਦੀ ਹੈ। ਸੰਗਤ ਆਪਣੀ ਆਸਥਾ ‘ਤੇ ਸ਼ਰਧਾ ਅਨੁਸਾਰ ਮਾਇਆ ਚੜਾਉਂਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ