B Praak ਦੇ ਸ਼ੋਅ ’ਚ ਭੂਤਰੀ ਮੰਡੀਰ ਨੇ ਕਰ’ਤਾ ਕਾਂਡ, ਗਾਇਕ ਨੇ ਗਾਉਂਦੇ-ਗਾਉਂਦੇ ਨੇ ਅੱਧ ਵਿਚਾਲੇ ਪ੍ਰੋਗਰਾਮ ਕੀਤਾ ਬੰਦ |

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਸ਼ਟਰੀ ਪੁਰਸਕਾਰ ਜੇਤੂ ਗਾਇਕ ਬੀ ਪਰਾਕ ਨੇ ਸ਼ਨੀਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਇਟਾਵਾ ਮਹਾਉਤਸਵ ’ਚ ਪੇਸ਼ਕਾਰੀ ਦਿੱਤੀ। ਹਾਲਾਂਕਿ ਚੀਜ਼ਾਂ ਉਦੋਂ ਕਾਫੀ ਖ਼ਰਾਬ ਹੋ ਗਈਆਂ, ਜਦੋਂ ਅਧਿਕਾਰੀਆਂ ਨੂੰ ਸੰਗੀਤਕ ਪ੍ਰੋਗਰਾਮ ਵਿਚਾਲੇ ਹੀ ਅਚਾਨਕ ਬੰਦ ਕਰਵਾਉਣਾ ਪਿਆ। ਇਸ ਸ਼ੋਅ ’ਚ ਹਜ਼ਾਰਾਂ ਲੋਕ ਸ਼ਾਮਲ ਹੋਏ ਤੇ ਸਥਾਨਕ ਪੁਲਸ ਤੇ ਅਧਿਕਾਰੀਆਂ ਲਈ ਭੀੜ ਨੂੰ ਸੰਭਾਲਣਾ ਮੁਸ਼ਕਿਲ ਹੋ ਗਿਆ। ਰਿਪੋਰਟ ਦੀ ਮੰਨੀਏ ਤਾਂ 15 ਹਜ਼ਾਰ ਤੋਂ ਵੱਧ ਲੋਕ ਇਸ ਪ੍ਰੋਗਰਾਮ ’ਚ ਪਹੁੰਚੇ ਸਨ, ਜਿਸ ਦੀ ਅਸਲ ’ਚ ਸਮਰੱਥਾ 5 ਹਜ਼ਾਰ ਲੋਕਾਂ ਨੂੰ ਰੱਖਣ ਦੀ ਸੀ। ਭੀੜ

ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪ੍ਰੋਗਰਾਮ ਨੂੰ ਸਿਰਫ਼ ਡੇਢ ਘੰਟੇ ਦੇ ਅੰਦਰ ਹੀ ਖ਼ਤਮ ਕਰ ਦਿੱਤਾ ਗਿਆ। ਅਧਿਕਾਰਕ ਐਲਾਨ ਮੁਤਾਬਕ ਬੀ ਪਰਾਕ ਦਾ ਸੰਗੀਤ ਪ੍ਰੋਗਰਾਮ ਸ਼ਨੀਵਾਰ ਸ਼ਾਮ 7 ਵਜੇ ਸ਼ੁਰੂ ਹੋਣ ਵਾਲਾ ਸੀ। ਹਾਲਾਂਕਿ ਸ਼ਾਮ 5 ਵਜੇ ਤੋਂ ਹੀ ਲੋਕ ਵੱਡੀ ਗਿਣਤੀ ’ਚ ਪ੍ਰੋਗਰਾਮ ਵਾਲੀ ਜਗ੍ਹਾ ’ਤੇ ਇਕੱਠੇ ਹੋ ਗਏ ਤੇ ਗਾਇਕ ਦੇ ਆਉਣ ਤੇ ਕੇਂਦਰ ਮੰਚ ’ਤੇ ਆਉਣ ਤੋਂ ਬਾਅਦ ਭੀੜ ਵਧਦੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *