ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਇਸ ਵੇਲੇ ਦੀ ਵੱਡੀ ਖਬਰ ਰਿਆਸਤੀ ਸ਼ਹਿਰ ਨਾਭਾ ਤੋਂ ਸਾਹਮਣੇ ਆ ਰਹੀ ਐ ਜਿੱਥੇ ਗੱਡੀਆਂ ਭਰਕੇ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਨਾਭਾ ਜੇਲ੍ਹ ਵਿਖੇ ਪਹੁੰਚੀ ਐ ਜਿੱਥੇ ਨਾਭਾ ਜੇਲ ਚ ਨਜ਼ਰਬੰਦ ਸੁਖਪਾਲ ਸਿੰਘ ਖਹਿਰਾ ਦੇ ਨਾਲ ਕਾਂਗਰਸ ਦੀ ਲਿਡਰਸ਼ਿਪ ਮੁਲਕਾਤ ਕਰਨ ਲਈ ਪਹੁੰਚੀ ਐ ਜਿਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਹੋਰੀ ਅਤੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਸਮੇਤ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ
ਯਾਦਵ ਹੋਰੀ ਵੀ ਪਹੁੰਚੇ ਹਨ ਏਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਯਾਦਵ ਨੇ ਕਿਹਾ ਕੀ ਖਹਿਰਾ ਚੜ੍ਹਦੀ ਕਲਾ ਚ ਨੇ ਇਸਦੇ ਨਾਲ ਪੰਜਾਬ ਸਰਾਕਰ ਤੇ ਤੰਜ ਕਸਦੇ ਹੋਏ ਜੋ ਕਿਹਾ ਉਹ ਵੀ ਸੁਣੋਇਸ ਮੌਕੇ ਪੱਤਰਕਾਰਾਂ ਵੱਲੋਂ ਸਿੱਧੂ ਬਾਰੇ ਸਵਾਲ ਪੁੱਛਣ ਤੇ ਨਾਗਰਾ ਤਲਖੀ ਤੇ ਉੱਤਰ ਆਏ ਤੇ ਤੇ ਗੱਲ ਨੂੰ ਗੋਲ ਮੋਲ ਕਰਦੇ ਹੋਏ ਉਨ੍ਹਾਂ ਕਿਹਾ ਕੀ ਹਰ ਘਰਦੇ ਵਿੱਚ ਭਾਂਡੇ ਖੜਕਦੇ ਹੀ ਰਹਿੰਦੇ ਹਨ ਇਹ ਪਾਰਟੀ ਦਾ ਮਸਲਾ ਹੈ ਤੇ ਪਾਰਟੀ ਇਸਨੂੰ ਵਿਚਾਰ ਨਾਲ ਹੱਲ ਕਰ ਲਵੇਗੀ ਹੁਣ ਸਵਾਲ ਇਹ ਉੱਡਦਾ ਹੈ ਜਿਸ ਪਾਰਟੀ ਦੇ ਆਪਣੇ ਭਾਂਡੇ ਖਿਲਰੇ ਜਾਂ ਖੜਕਦੇ ਹੋਣ ਉਹ ਆਮ ਲੋਕਾਂ ਦੇ ਘਰਦੇ ਭਾਂਡੇ ਕਿਵੇਂ ਇਕ ਟੋਕਰੀ ਵਿੱਚ ਪਾਕੇ ਇਕੱਠੇ ਕਰੇਗੀ,
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ