ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
‘
ਪਤੰਗ ਉਡਾਉਣ ਦੇ ਬਹਾਨੇ ਛੱਤ ’ਤੇ ਬੁਲਾ ਕੇ ਇਕ ਨੌਜਵਾਨ ਦਾ ਕਤਲ ਕਰਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 27 ਸਾਲਾ ਵਿਕਾਸ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਮ੍ਰਿਤਕ ਦੀ ਭੈਣ ਪ੍ਰਿਆ ਅਤੇ ਮਾਂ ਨੇ ਦੱਸਿਆ ਕਿ ਬੌਬੀ ਦਾ ਘਰ ਉਨ੍ਹਾਂ ਦੇ ਘਰ ਦੇ ਗੁਆਂਢ ਵਿਚ ਸੀ ਅਤੇ ਉਹ ਉਸ ਦੇ ਨਵੇਂ ਵਿਆਹ ਦੀ ਲੋਹੜੀ ਮਨਾ ਰਹੇ ਸਨ। ਇਸੇ ਦੌਰਾਨ ਲੋਹੜੀ ਵਾਲੇ ਦਿਨ ਬੌਬੀ, ਰਵੀ ਅਤੇ ਉਸ ਦੇ ਦੋਸਤਾਂ ਨੇ ਧੋਖੇ ਨਾਲ ਵਿਕਾਸ ਨੂੰ ਪਤੰਗ ਉਡਾਉਣ ਦੇ ਬਹਾਨੇ ਆਪਣੇ ਘਰ ਦੀ ਛੱਤ ’ਤੇ ਬੁਲਾਇਆ, ਜਿਸ ਤੋਂ ਬਾਅਦ ਰਾਤ ਨੂੰ ਉਨ੍ਹਾਂ ਨੇ
ਵਿਕਾਸ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਘਰ ਛੱਡ ਦਿੱਤਾ।ਇਸ ਤੋਂ ਬਾਅਦ ਉਸ ਨੇ ਰਾਤ ਨੂੰ ਵਿਕਾਸ ਨੂੰ ਬੈੱਡ ’ਤੇ ਲਿਟਾਇਆ ਅਤੇ ਸਵੇਰੇ 6 ਵਜੇ ਦੇਖਿਆ ਕਿ ਵਿਕਾਸ ਦੀ ਮੌਤ ਹੋ ਚੁੱਕੀ ਹੈ। ਪੁਰਾਣੀ ਰੰਜਿਸ਼ ਬਾਰੇ ਪੁੱਛਣ ’ਤੇ ਉਸ ਦੀ ਮਾਂ ਨੇ ਦੱਸਿਆ ਕਿ ਫਿਲਹਾਲ ਵਿਕਾਸ ਨਾਲ ਕੋਈ ਰੰਜਿਸ਼ ਨਹੀਂ ਸੀ ਪਰ ਡੇਢ ਸਾਲ ਪਹਿਲਾਂ ਉਸ ਨੇ ਆਪਣਾ ਘਰ ਆਪਣੇ ਗੁਆਂਢੀ ਲੱਲੂ ਕੋਲ ਗਿਰਵੀ ਰੱਖਿਆ ਸੀ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਖ਼ਤ ਮਿਹਨਤ ਕਰ ਕੇ ਸਾਰੇ ਪੈਸੇ ਵਾਪਸ ਕਰਵਾ ਕੇ ਉਸ ਤੋਂ ਘਰ ਦੇ ਦਸਤਾਵੇਜ਼ ਛੁਡਵਾ ਲਏ। ਉਸ ਨੇ
ਦੱਸਿਆ ਕਿ ਵਿਕਾਸ ਦੀ ਲੱਤ ਦੀ ਹੱਡੀ ਟੁੱਟ ਗਈ ਸੀ ਅਤੇ ਉਸ ਦੀ ਬਾਂਹ ’ਤੇ ਵੀ ਕਾਫੀ ਸੱਟਾਂ ਲੱਗੀਆਂ ਸਨ। ਇਸ ਸਬੰਧੀ ਪੁਲਸ ਚੌਕੀ ਫੈਜ਼ਪੁਰ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਬੌਬੀ ਦਾ ਨਵਾਂ ਵਿਆਹ ਹੋਇਆ ਸੀ ਅਤੇ ਉਸ ਦੇ ਵਿਆਹ ਦੀ ਪਹਿਲੀ ਲੋਹੜੀ ਹੋਣ ਕਾਰਨ ਉਸ ਦੇ ਘਰ ਪਾਰਟੀ ਸੀ। ਇਸ ਤਹਿਤ ਉਨ੍ਹਾਂ ਨੇ ਲੋਹੜੀ ਵਾਲੇ ਦਿਨ ਵਿਕਾਸ ਨੂੰ ਛੱਤ ’ਤੇ ਬੁਲਾਇਆ ਅਤੇ ਸਾਰਿਆਂ ਨੇ ਛੱਤ ’ਤੇ ਪਤੰਗ ਉਡਾਈ ਅਤੇ ਖੂਬ ਸ਼ਰਾਬ ਵੀ ਪੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਨੇ ਵਿਕਾਸ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਘਰ ਛੱਡ ਦਿੱਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ