ਬੱਸ ਚਲਾਉਂਦਿਆ ਨਸ਼ੇ/ੜੀ ਡਰਾਈਵਰ ਹੋਇਆ ਬੇਹੋਸ਼,ਬੱਚਿ/ਆਂ ਨੇ ਦਿਖਾਈ ਦਲੇਰੀ, ਖੁਦ ਸਟੇਰਿੰਗ ਸੰਭਾਲ ਕੇ ਕੀਤਾ ਬੱਸ ਨੂੰ ਕਾਬੂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨ ਤੜਕੇ ਸਕੂਲ ਬੱਸ ਦੇ ਡਰਾਈਵਰ ਨੇ ਸ਼ਰਾਬ ਪੀ ਕੇ ਬੱਚਿਆਂ ਦੀ ਜਾਨ ਖਤਰੇ ‘ਚ ਪਾ ਦਿੱਤੀ, ਜਦੋਂ ਡਰਾਈਵਰ ਬੱਸ ‘ਤੇ ਕਾਬੂ ਨਹੀਂ ਪਾ ਰਿਹਾ ਸੀ, ਇਸ ਲਈ ਬੱਚਿਆਂ ਨੇ ਖੁਦ ਹੀ ਹਿੰਮਤ ਕੀਤੀ ਅਤੇ ਬੱਸ ਨੂੰ ਫੜ ਲਿਆ ਅਤੇ ਆਪਣੀ ਜਾਨ ਬਚਾਈ। ਫਿਰ ਬੱਚਿਆਂ ਨੇ ਆਪਣੇ ਮਾਪਿਆਂ ਅਤੇ ਸਕੂਲ ਪ੍ਰਿੰਸੀਪਲ ਨੂੰ ਫੋਨ ਰਾਹੀ ਸਾਰੀ ਘਟਨਾ ਤੋਂ ਜਾਣੂ ਕਰਵਾਇਆ। ਮੌਕੇ ਉੱਤੇ ਪਹਿਲਾ ਪਿੰਡ ਵਾਸੀਆਂ ਨੇ ਪਹੁੰਚ ਕੇ ਬੱਚਿਆਂ ਅਤੇ ਸ਼ਰਾਬੀ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਡਰਾਇਵਰ ਇਨ੍ਹਾਂ ਸ਼ਰਾਬੀ ਸੀ ਕਿ ਆਪਣੀਆਂ ਲੱਤਾਂ ਫੈਲਾ ਕੇ ਬੱਸ ਦੀ ਸੀਟ ‘ਤੇ ਸੌਂ ਗਿਆ ਸੀ ਜੇਕਰ ਬੱਚੇ ਹਿੰਮਤ ਨਾ ਕਰਦੇ ਤਾਂ ਵੱਡਾ ਭਾਣਾ ਵਰਤ ਸਕਦਾ ਸੀ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਚੱਕਾ ਦੇਸਰਾਜ ਵਿਖੇ ਸਥਿੱਤ ਅਕਾਲ ਅਕੈਡਮੀ ਦੇ ਬੱਸ ਡਰਾਈਵਰ ਤਰਸੇਮ ਨੇ ਸ਼ਰਾਬ ਪੀ ਕੇ ਪਿੰਡ ਡੱਲੇਵਾਲ ਵੱਲ ਬੱਸ ਭਜਾ ਦਿੱਤੀ। ਉਹ ਉਥੋਂ ਬੱਚਿਆਂ ਨੂੰ ਪਿੰਡ ਕੁਤਬੇਵਾਲ ਲੈ ਕੇ ਗਿਆ ਤੇ ਸ਼ਾਹਪੁਰ ਤੋਂ ਸਕੂਲੀ ਬੱਚਿਆਂ ਨੂੰ ਚੁੱਕ ਕੇ ਪਿੰਡ ਤੇਹਿੰਗ ਵੱਲ ਜਾ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *