ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਲੁਧਿਆਣਾ ਦੀ ਕਚਹਿਰੀ ਵਿੱਚ ਉਸ ਸਮੇਂ ਪੁਲਿਸ ਪ੍ਰਸ਼ਾਸਨ ਇਕ ਮੁਲਾਜ਼ਮ ਤੇ ਮਹਿਰਬਾਨ ਹੁੰਦਾ ਨਜ਼ਰ ਆਇਆ ਜਦੋਂ ਇਕ ਮੁਲਾਜ਼ਮ ਦੀ ਗੱਡੀ ਗਲਤ ਪਾਰਕਿੰਗ ਚ ਖੜ੍ਹੀ ਪਾਈ ਗਈ ਜਿਸਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਟੋਅ ਵੀ ਕੀਤੀ ਗਈ ਪਰ ਸਾਹਮਣੇ ਪੁਲਿਸ ਮੁਲਜ਼ਮ ਦੀ ਗੱਡੀ ਦੇਖ ਛੱਡਿਆ ਗਿਆ ਜਿਸਦੀ ਵੀਡੀਓ ਵੀ ਬਣੀ ਜਿਸ ਦੌਰਾਨ ਮੌਕੇ ਕੈਮਰੇ ਵਾਲੇ ਭਾਈ ਪਹੁੰਚ ਜਾਂਦੇ ਹਨ ਜਦੋਂ ਮੀਡੀਆ ਮੁਲਜ਼ਾਂਮ ਨੂੰ ਗੱਡੀ ਛੱਡਣ ਬਾਰੇ ਸਵਾਲ ਪੁੱਛੇ ਤਾਂ ਜਨਾਬ ਨੇ ਜੋ ਕਿਹਾ ਉਹ ਸੁਣ ਤੁਸੀ ਵੀ ਹੈਰਾਨ ਹੋ ਜਾਵੋਗੇ,
ਮੁਲਾਜ਼ਮ ਦਾ ਕਹਿਣਾ ਐ ਕੀ ਸੀਨੀਅਰ ਅਧਿਕਾਰੀਆਂ ਵੱਲੋਂ ਕਿਹਾ ਗਿਆ ਸੀ ਅਤੇ ਅਫਸਰਾਂ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਸਨ ,ਹੁਣ ਸਵਾਲ ਇਹ ਖੜ੍ਹਾ ਹੋ ਰਿਹਾ ਜੇਕਰ ਕੋਈ ਪੁਲਿਸ ਮੁਲਾਜ਼ਮ ਗਲਤੀ ਕਰਦਾ ਤਾਂ ਕੀ ਉਸਦੇ ਖਿਲਾਫ ਕਾਰਵਾਈ ਨਹੀਂ ਹੋਣੀ ਚਾਹੀਦੀ ਜਾਂ ਫਿਰ ਸਿਫਾਰਿਸ਼ ਦੇ ਅਧਾਰ ਤੇ ਉਨ੍ਹਾਂ ਛੱਡ ਦੇਣਾ ਚਾਹੀਦਾ ਐ,ਆਮ ਲੋਕਾਂ ਤੇ ਪੁਲਿਸ ਮੁਲਾਜ਼ਮਾਂ ਲਈ ਕੀ ਕਾਨੂੰਨ ਵੱਖ -ਵੱਖ ਨੇ ਇਸਦਾ ਜਵਾਬ ਸੀਨੀਅਰ ਅਧਿਕਾਰੀ ਹੀ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ