ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਬੇਹਿੰਤੇ ਨੇ ਜਿਹੜੇ ਬੈਕੇ ਸ਼ਿਕਵਾ ਕਰਨ ਮੁਕੱਦਰਾਂ ਦਾ ਉੱਗਣ ਵਾਲੇ ਉਗ ਪੈਂਦੇ ਸੀਨਾ ਪਾੜ ਪੱਥਰਾਂ ਦਾ ਮੰਜ਼ਿਲ ਦੇ ਮੱਥੇ ਉੱਤੇ ਤਖਤੀ ਲਗਦੀ ਉਨ੍ਹਾਂ ਦੀ ਘਰੋਂ ਬਣਾਕੇ ਨਿਕਲੇ ਜਿਹੜੇ ਨਕਸ਼ਾ ਆਪਣੇ ਸਫਰਾਂ ਦਾ ਜੀ ਹਾਂ ਇਹ ਮਸ਼ਹੂਰ ਸ਼ਾਇਰ ਦੇ ਬੋਲ ਇਸ ਸਮੇਂ ਏਸ ਸੋਨਾਲੀ ਨਾਮ ਦੀ ਧੀ ਤੇ ਬਿਲਕੁਲ ਸਹੀ ਢੁੱਕਦੇ ਨਜ਼ਰ ਆ ਰਹੇ ਹਨ ਕਿਉਂਕੀ ਸੋਲਾਨੀ ਕੌਲ ਦੀ ਦਿਨ ਰਾਤ ਦੀ ਮਿਹਨਤ ਅਤੇ ਲਗਨ ਰੰਗ ਲਿਆਈ ਐ ਜਿਸਦੇ ਨਾਲ ਜਿੱਥੇ ਮਾਪਿਆਂ ਦਾ ਨਾਮ ਰੋਸ਼ਨ ਹੋਇਆ ਉੱਥੇ ਹੀ ਸੋਨਾਲੀ ਕੌਲ ਨੇ ਜੱਜ ਬਣਕੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਐ ਆਰਥਿਕ ਵੱਲੋਂ
ਕਮਜ਼ੋਰ ਹੋਣ ਦੇ ਵਾਬਜ਼ੂਦ ਵੀ ਏਸ ਕਮਜ਼ੋਰੀ ਨੂੰ ਸੋਲਾਨੀ ਆਪਣੀ ਤਾਕਤ ਬਣਾਇਆ ਤੇ ਆਪਣੇ ਮੁਕਾਮ ਹਾਸਲ ਕਰਕੇ ਨੌਜਵਾਨਾਂ ਲਈ ਪ੍ਰੇਣਨਾ ਜਾ ਸਰੋਤ ਬਣੀ ਐ ਆਓ ਹੁਣ ਸੁਣਦੇ ਹਾਂ ਸੋਨਾਲੀ ਤੋਂ ਕੀ ਏਸ ਸਫਰ ਕਿੰਨਾਂ ਔਕੜਾ ਭਰਿਆ ਸੀ,ਏਸ ਸਮੇਂ ਸੋਨਾਲੀ ਦੇ ਘਰ ਰਿਸ਼ਤੇਦਾਰਾਂ ਦਾ ਮੇਲਾ ਲੱਗਿਆ ਹੋਇਆ ਤੇ ਉੱਥੇ ਸ਼ਹਿਰ ਦੇ ਨਾਮੀ ਲੋਕ ਵੀ ਸੋਨਾਲੀ ਨੂੰ ਮੁਬਾਰਕਬਾਦ ਦੇਣ ਲਈ ਪਹੁੰਚੇ ਹਨ ਇਸਦੇ ਨਾਲ ਸੋਨਾਲੀ ਨੇ ਦੱਸਿਆ ਕੀ ਉਹ ਗੋਲਡ ਮੈਡਲਿਸਟ ਵੀ ਤੇ ਉਸਤੋ ਪ੍ਰੇਣਨਾ ਲੈਕੇ ਬਾਕੀ ਪੰਜ ਭੈਣ ਭਰਾਵਾਂ ਨੇ ਵੀ ਵਕਾਲਤ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ ਐ ਦੋਸਤੋ ਤੁਸੀ ਵੀ ਕੁਮੈਂਟ ਕਰਕੇ ਸੋਨਾਲੀ ਨੂੰ ਮੁਬਾਰਕਾਂ ਦਿਓ ਤੇ ਆਪਣੀ ਰਾਏ ਜ਼ਰੂਰ ਸਾਝੀ ਕਰਿਓ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ