ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਹਰੇਕ ਨੌਜਵਾਨ ਦਾ ਸੁਪਨਾ ਹੁੰਦਾ ਹੈ ਕਿ ਉਹ ਆਪਣੀ ਪੜ੍ਹਾਈ ਲਿਖਾਈ ਕਰਕੇ ਇੱਕ ਚੰਗਾ ਮੁਕਾਮ ਹਾਸਲ ਕਰੇ ਤੇ ਚੰਗਾ ਅਫਸਰ ਬਣੇ। ਇਸੇ ਸੁਪਨੇ ਨੂੰ ਅੰਮ੍ਰਿਤਸਰ ਦਿਹਾਤੀ ਦੇ ਹਲਕਾ ਅਜਨਾਲਾ ਦੇ ਪਿੰਡ ਪੰਜ ਗਰਾਈਆਂ ਨਿਜਰਾਂ ਦੇ ਨੌਜਵਾਨ ਜਸਕੰਦਰ ਸਿੰਘ ਸਿੰਘ ਨੇ ਪੂਰਾ ਕੀਤਾ ਹੈ। ਜੋ ਆਰਮੀ ਵਿੱਚ ਨਾਇਬ ਸੂਬੇਦਾਰ ਭਰਤੀ ਹੋਇਆ ਹੈ, ਜਿਸ ਨੂੰ ਲੈ ਕੇ ਜਸਕੰਦਰ ਸਿੰਘ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਅੰਦਰ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਅੱਜ ਜਸਕੰਦਰ ਸਿੰਘ ਜਦੋਂ ਆਪਣੇ ਜੱਦੀ ਪਿੰਡ ਪੰਜਗਰਾਈਆਂ ਨਿਜਰਾਂ ਪਹੁੰਚਿਆ ਤਾਂ ਪਿੰਡ ਵਾਸੀਆਂ ਵੱਲੋਂ ਜਸਕੰਦਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਜਸਕੰਦਰ ਸਿੰਘ ਪੂਰੇ ਭਾਰਤ ਵਿੱਚੋਂ ਧਰਮ ਗੁਰੂ ਪੋਸਟ ਲਈ ਚੁਣਿਆ ਗਿਆ ਹੈ, ਜਿਸ ਵਿੱਚ ਜਸਕੰਦਰ ਸਿੰਘ ਨੂੰ ਰਿਲੀਜਸ ਟੀਚਰ ਜੇਸੀਓ ਜੂਨੀਅਰ ਕਮਿਸ਼ਨਰ ਆਫਿਸਰ ਦਾ ਰੈਂਕ ਮਿਲਿਆ ਹੈ ਤੇ ਸਟੱਡੀ ਅਤੇ ਫਿਜ਼ੀਕਲ ਤੇ ਸਪੋਰਟਸ ਵਿੱਚੋਂ ਨੰਬਰ ਵਨ ਆਉਣ ਉੱਤੇ ਗੋਲਡ ਮੈਡਲ ਨਾਲ ਜਸਕੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ