ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਹੋਈ ਹਾ/ਦ.ਸਾਗ੍ਰਸਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲਾਲਾਬਾਦ ਤੋਂ ਦਿੱਲੀ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਬੱਸ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਸ਼੍ਰੀ ਮੁਕਤਸਰ ਸਾਹਿਬ ਡਿਪੂ ਦੀ ਇਹ ਬੱਸ ਸਵੇਰੇ ਸਵੇਰੇ ਕਰੀਬ 40 ਸਵਾਰੀਆਂ ਲੈਕੇ ਜਲਾਲਾਬਾਦ ਤੋਂ ਸਵੇਰੇ ਪੌਣੇ ਕੁ ਪੰਜ ਵਜੇ ਰਵਾਨਾ ਹੋਈ ਸੀ ਜਿਸ ਤੋਂ ਬਾਅਦ ਬੱਸ ਚੱਕ ਸੈਦੋਕਾ ਨਜ਼ਦੀਕ ਪਹੁੰਚਕੇ ਧੁੰਦ ਦੇ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਈ ਸਵਾਰੀਆਂ ਜਖਮੀ ਦੱਸੀਆਂ ਜਾ ਰਹੀਆਂ ਹਨ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਜਲਾਲਾਬਾਦ ਤੋਂ ਤੜਕੇ ਪੌਣੇ ਕੁ 5 ਵਜੇ ਦਿੱਲੀ ISBT (ਇੰਟਰ ਸਟੇਟ ਬੱਸ ਟਰਮੀਨਲ) ਜਾਣ ਵਾਲੀ ਪੰਜਾਬ ਰੋਡਵੇਅ ਸ਼੍ਰੀ ਮੁਕਤਸਰ ਸਾਹਿਬ ਡੀਪੂ ਦੀ ਬੱਸ ਭਾਰੀ ਧੁੰਦ ਕਾਰਨ ਸੜਕ ਤੋਂ ਹੇਠਾਂ ਉੱਤਰਕੇ ਬਿਜਲੀ ਦੇ ਖੰਭੇ ਅਤੇ ਸੜਕ ਕਿਨਾਰੇ ਲੱਗੇ ਇੱਕ ਸਫੈਦੇ ਦੇ ਦਰਖਤ ਨਾਲ ਜਾ ਟਕਰਾਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਕੌਮੀ ਰਾਜਮਾਰਗ ਨੰਬਰ 754 ਤੇ ਪਿੰਡ ਚੱਕ ਸੈਦੋਕਾ ਨਜ਼ਦੀਕ ਵਾਪਰਿਆ।

ਹਾਦਸੇ ਵਿੱਚ 5-6 ਸਵਾਰੀਆਂ ਨੂੰ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ ਅਤੇ ਬੱਸ ਦੇ ਡਰਾਇਵਰ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਬੱਸ ਦੇ ਕੰਡਕਟਰ ਮੁਤਾਬਿਕ ਬੱਸ ਵਿੱਚ ਕਰੀਬ 40 ਸਵਾਰੀਆਂ ਸਵਾਰ ਸਨ। ਹਾਦਸੇ ਤੋਂ ਬਾਅਦ ਜਖਮੀਆਂ ਨੂੰ ਐਬੂਲੈਂਸ ਰਾਹੀਂ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। ਜਿੱਥੇ ਜਖ਼ਮੀਆਂ ਦਾ ਇਲਾਜ਼ ਚੱਲ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *