ਮੁੜ ਪੈ ਗਿਆ ਗੁੱਜਰਾਂ ਦਾ ਪਿੰਡ ਵਾਸੀਆਂ ਨਾਲ ਪੰ/ਗਾ, ਚੱਲੀਆਂ ਡਾਂ/ਗਾ,ਮਾਹੌਲ ਹੋਇਆ ਤੱ/ਤਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹੇ ਦੇ ਪਿੰਡ ਤਾਰੇਵਾਲਾ ‘ਚ ਇੱਕ ਗਾਂ ਨੂੰ ਲੈਕੇ ਹੰਗਾਮਾ ਹੋ ਗਿਆ ਤੇ ਹਾਲ ਇਹ ਬਣ ਗਿਆ ਕਿ ਦੋ ਧਿਰਾਂ ‘ਚ ਡਾਂਗਾਂ ਤੇ ਇੱਟਾਂ ਰੋੜੇ ਤੱਕ ਚੱਲ ਗਏ। ਇਸ ਦੌਰਾਨ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਵੀ ਸਾਹਮਣੇ ਆਈ ਹੈ। ਉਧਰ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਦੱਸਿਆ ਜਾ ਰਿਹਾ ਹੈ ਦਰਅਸਲ ਮੋਗਾ ਦੇ ਪਿੰਡ ਤਾਰੇਵਾਲਾ ਨੇੜੇ ਬਿਜਲੀ ਗਰਿੱਡ ਕੋਲ ਗੁੱਜਰਾਂ ਅਤੇ ਸਥਾਨਕ ਪਿੰਡ ਵਾਸੀਆਂ ਵਿਚਾਲੇ ਝੜਪ ਹੋ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਪਿੰਡ ਵਾਸੀ ਬੇਸਹਾਰਾ ਗਊਆਂ ਦੇ ਝੁੰਡ ਨੂੰ ਗਊਸ਼ਾਲਾ ‘ਚ ਲਿਜਾਉਣ ਲਈ ਫੜਨ ਗਏ ਤਾਂ ਇੱਕ ਗਾਂ ਗੁੱਜਰਾਂ ਦੇ ਵਾੜੇ ‘ਚ ਚਲੀ ਗਈ। ਜਿਸ ਤੋਂ ਬਾਅਦ ਪਿੰਡ ਵਾਸੀ ਉਸ ਗਾਂ ਨੂੰ ਫੜਨ ਗਏ ਤਾਂ ਉਨ੍ਹਾਂ ਦੀ ਗੁੱਜਰਾਂ ਨਾਲ ਹਲਕੀ ਬਹਿਸ ਹੋ ਗਈ ਜਿਸ ਨੇ ਭਿਆਨਕ ਰੂਪ ਲਿਆ ਤੇ ਦੋਵੇਂ ਧਿਰਾਂ ‘ਚ ਲੜਾਈ ਹੋ ਗਈ। ਇਸ ਲੜਾਈ ‘ਚ ਡਾਂਗਾਂ ਤੇ ਇੱਟਾਂ ਰੋੜੇ ਵੀ ਚੱਲੇ। ਜਿਸ ‘ਚ ਕਈ ਲੋਕ ਲਹੂ ਲੁਹਾਣ ਵੀ ਹੋਏ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਤੱਕ ਕਰਵਾਉਣਾ ਪਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *