ਮਸ਼ਹੂਰ ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ ਦਾ ਦਿਹਾਂਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪੂਨਮ ਪਾਂਡੇ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 32 ਸਾਲ ਸੀ। ਉਨ੍ਹਾਂ ਦੀ ਮੌਤ ਦਾ ਕਾਰਨ ਸਰਵੀਕਲ ਕੈਂਸਰ ਦੱਸਿਆ ਜਾ ਰਿਹਾ ਹੈ। ਖ਼ਬਰਾਂ ਮੁਤਾਬਕ ਅਦਾਕਾਰਾ ਸਰਵੀਕਲ ਕੈਂਸਰ ਕਾਰਨ ਜ਼ਿੰਦਗੀ ਦੀ ਲੜਾਈ ਹਾਰ ਗਈ ਹੈ। ਸ਼ੁੱਕਰਵਾਰ ਸਵੇਰੇ ਅਦਾਕਾਰਾ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੀ ਟੀਮ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਰਾਹੀਂ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੂਨਮ ਪਾਂਡੇ ਨੇ ਵੀਰਵਾਰ ਸ਼ਾਮ ਨੂੰ ਆਖਰੀ ਸਾਹ ਲਿਆ ਸੀ। ਉਨ੍ਹਾਂਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੇ ਗਏ ਇਸ ਬਿਆਨ ਤੋਂ ਬਾਅਦ ਬਾਲੀਵੁੱਡ

ਜਗਤ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਹਰ ਕਿਸੇ ਲਈ ਇਸ ਗੱਲ ‘ਤੇ ਯਕੀਨ ਕਰਨਾ ਮੁਸ਼ਕਿਲ ਹੋ ਰਿਹਾ ਹੈ। ਜੋਤਿਸ਼ ਦੇ ਨਜ਼ਰੀਏ ਤੋਂ ਵੇਖਿਆ ਜਾਵੇ ਤਾਂ 8ਵਾਂ ਘਰ ਉਮਰ ਦਾ ਸਥਾਨ ਮੰਨਿਆ ਜਾਂਦਾ ਹੈ ਅਤੇ 12ਵਾਂ ਘਰ ਮੁਕਤੀ ਦਾ ਸਥਾਨ ਮੰਨਿਆ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਅੱਜ ਇਸ ਵੀਡੀਓ ਵਿੱਚ ਅਸੀਂ ਪੂਨਮ ਪਾਂਡੇ ਦੀ ਕੁੰਡਲੀ ਦਾ ਵਿਸ਼ਲੇਸ਼ਣ ਕਰਾਂਗੇ। ਆਖ਼ਰਕਾਰ ਪੂਨਮ ਪਾਂਡੇ ਲਈ ਕਿਹੜੇ ਗ੍ਰਹਿ ਘਾਤਕ ਸਾਬਤ ਹੋਏ ਹਨ ਅਤੇ ਉਨ੍ਹਾਂ ਨੂੰ ਕਿਉਂ ਇੰਨੀ ਜਲਦੀ ਇਸ ਦੁਨੀਆ ਨੂੰ ਅਲਵਿਦਾ ਕਹਿਣਾ ਪਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *