ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪੰਜਾਬ ਵਿੱਚ ਸੰਘਣੀ ਧੁੰਦ ਤੋਂ ਜਿੱਥੇ ਰਾਹਤ ਹੈ ਅਤੇ ਉੱਥੇ ਹੀ ਅੱਜ ਤੇਜ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ‘ਚ ਮੀਂਹ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ ਤੇ ਅੱਜ ਧੁੰਦ ਵੀ ਸਾਫ਼ ਹੋ ਗਈ ਹੈ। ਬੀਤੇ ਦਿਨੀ ਦਿਨ ਵੇਲੇ ਧੁੱਪ ਹੋਣ ਕਾਰਨ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਬਰਫ਼ ਨਾਲ ਲੱਦੀਆਂ ਪਹਾੜੀਆਂ ਦਿਖਾਈ ਦਿੰਦੀਆਂ ਹਨ। ਮੀਂਹ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਸਾਫ ਹੋ ਗਿਆ ਹੈ। ਇਸ ਮੌਸਮ ਦੀ ਪਹਿਲੀ ਬਰਫਬਾਰੀ ਕਾਰਨ ਪਹਾੜ ਪੂਰੀ ਤਰ੍ਹਾਂ ਚਿੱਟੀ ਚਾਦਰ ਨਾਲ ਢੱਕੇ ਹੋਏ ਹਨ। ਪਹਾੜਾਂ ‘ਚ ਭਾਰੀ ਬਰਫਬਾਰੀ ਜਾਰੀ ਹੈ, ਜਿਸ ਕਾਰਨ ਮੈਦਾਨੀ
ਇਲਾਕਿਆਂ ‘ਚ ਠੰਡ ਅਤੇ ਕੰਬਣੀ ਵਧ ਗਈ ਹੈ। ਪੰਜਾਬ ਵਿੱਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਮੌਸਮ ਵਿਭਾਗ (Punjab Weather Update) ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਹਿਮਾਚਲ ਅਤੇ ਚੰਡੀਗੜ੍ਹ ‘ਚ ਅੱਜ ਰਾਤ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਜਿੱਥੇ ਉੱਚੇ ਪਹਾੜੀ ਖੇਤਰਾਂ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਸਮਤਲ ਅਤੇ ਨੀਵੇਂ ਇਲਾਕਿਆਂ ਵਿੱਚ ਬਾਰਿਸ਼ ਹੋਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ