ਸਿਮਰਨਜੀਤ ਬੈਂਸ ਦੇ ਘਰ ਨੂੰ ਪੁਲਿਸ ਨੇ ਚਾਰੇ ਪਾਸਿਓਂ ਘੇਰਿਆ ਦੇਖੋ ਕਿਉਂ

ਦੋਸਤੋ ਜਿਵੇਂ ਕਿ ਸਾਨੂੰ ਪਤਾ ਹੈ ਕੁਝ ਦਿਨ ਪਹਿਲਾਂ ਸਿਮਰਨਜੀਤ ਸਿੰਘ ਬੈਂਸ ਉਤੇ ਇਕ ਅੌਰਤ ਨੇ ਬਹੁਤ ਹੀ ਗੰਭੀਰ ਆਰੋਪ ਲਗਾਏ ਸੀ ਕਿ ਸਿਮਰਨਜੀਤ ਸਿੰਘ ਬੈਂਸ ਨੇ ਉਨ੍ਹਾਂ ਦੇ ਨਾਲ ਗੰ ਦੀ ਕਰਤੂਤ ਕਰਨ ਦੀ ਕੋਸ਼ਿਸ਼ ਕੀਤੀ ਹੈ ।ਜਿਸ ਤੋਂ ਬਾਅਦ ਇਹ ਮਾਮਲਾ ਹੁਣ ਭਖਦਾ ਹੀ ਜਾ ਰਿਹਾ ਹੈ ਸਿਮਰਜੀਤ ਸਿੰਘ ਬੈਂਸ ਦੀ ਪਾਰਟੀ ਵਾਲਿਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਹ ਸਾਰੀ ਚਾਲ ਉਨ੍ਹਾਂ ਵਿਰੋਧੀ ਪਾਰਟੀਆਂ ਨੇ ਚੱਲੀ ਹੈ

ਜਿਹੜੀ ਲੋਕਾਂ ਦਾ ਭਲਾ ਕਰਨਾ ਨਹੀਂ ਚਾਹੁੰਦੀ।ਦਰਅਸਲ ਦੋਸਤੋ ਸਿਮਰਨਜੀਤ ਸਿੰਘ ਬੈਂਸ ਦੇ ਘਰ ਦੇ ਬਾਹਰ ਘੇਰਾਬੰਦੀ ਕਰ ਦਿੱਤੀ ਗਈ ਹੈ। ਅਤੇ ਹੁਣ ਉਸ ਦੇ ਮਾਮਲੇ ਦੀ ਜਾਂਚ ਪਡ਼ਤਾਲ ਕਰਨੀ ਬਾਕੀ ਹੈ।ਦੋਸਤੋ ਅਕਾਲੀ ਦਲ ਪਾਰਟੀ ਸਿਮਰਨਜੀਤ ਸਿੰਘ ਬੈਂਸ ਦੇ ਮਾਮਲੇ ਉੱਤੇ ਕਾਰਵਾਈ ਕਰਨ ਦੀ ਗੱਲ ਕਹਿ ਰਹੀ ਹੈ ਅਤੇ ਉਹ ਅੱਗੇ ਆ ਕੇ ਉਨ੍ਹਾਂ ਉੱਤੇ ਪਰਚੇ ਵੀ ਕਰਵਾ ਰਹੀ ਹੈ।ਪਰ ਦੋਸਤੋ ਸਿਮਰਨਜੀਤ ਸਿੰਘ ਬੈਂਸ ਵੱਲੋਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨ ਦੀ ਗੱਲ ਕਹੀ ਗਈ ਹੈ।ਉਨ੍ਹਾਂ ਦਾ ਕਹਿਣਾ ਹੈ

ਕਿ ਉਨ੍ਹਾਂ ਨੇ ਕਦੇ ਵੀ ਅਜਿਹੀ ਗ਼ਲਤ ਹਰਕਤ ਨਹੀਂ ਕੀਤੀ ਜਿਸਦੇ ਕਾਰਨ ਉਨ੍ਹਾਂ ਨੂੰ ਸ਼ਰਮਿੰਦਾ ਹੋਣਾ ਪਵੇ ਪਰ ਫਿਰ ਵੀ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਬਦਨਾਮ ਕਰਨ ਤੇ ਲੱਗੀਆਂ ਹੋਈਆਂ ਹਨ।ਦੋਸਤੋ ਦੇਖਣ ਵਾਲੀ ਗੱਲ ਹੋਵੇਗੀ ਕਿ ਉਹ ਅੌਰਤ ਸੱਚ ਬੋਲਦੀ ਹੈ ਜਾਂ ਝੂਠ। ਜੇਕਰ ਉਹ ਔਰਤ ਸੱਚ ਬੋਲਦੀ ਹੋਈ ਤਾਂ ਸਿਮਰਨਜੀਤ ਸਿੰਘ ਬੈਂਸ ਉਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਭੇਜਦੇ ਆਉਣ ਲਈ ਬਹੁਤ ਬਹੁਤ ਧੰਨਵਾਦ।

Leave a Reply

Your email address will not be published. Required fields are marked *