ਇਸ ਔਰਤ ਨੇ ਸਿਮਰਨਜੀਤ ਸਿੰਘ ਬੈਂਸ ਦੇ ਖਿਲਾਫ ਸਾਰੇ ਸਬੂਤ ਕਿਤੇ ਕੋਰਟ ਵਿਚ ਪੇਸ਼

ਦੋਸਤੋ ਜਿਵੇਂ ਕਿ ਸਾਨੂੰ ਪਤਾ ਹੈ ਸਿਮਰਨਜੀਤ ਸਿੰਘ ਬੈਂਸ ਲੋਕ ਇਨਸਾਫ ਪਾਰਟੀ ਦੇ ਆਗੂ ਹਨ ਅਤੇ ਹੁਣ ਉਹ ਕੁਝ ਦਿਨ ਪਹਿਲਾਂ ਤੋਂ ਇਕ ਵੱਡੇ ਵਿਵਾਦ ਵਿੱਚ ਫਸੇ ਹੋਏ ਦਿਖਾਈ ਦੇ ਰਹੇ ਹਨ । ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਕੁਝ ਦਿਨ ਪਹਿਲਾਂ ਇਕ ਅੌਰਤ ਨੇ ਸਿਮਰਨਜੀਤ ਸਿੰਘ ਬੈਂਸ ਉਤੇ ਕੁਝ ਵੱਡੇ ਇਲਜ਼ਾਮ ਲਗਾਏ ਹਨ ।ਉਸ ਔਰਤ ਦਾ ਕਹਿਣਾ ਹੈ ਕਿ ਸਿਮਰਨਜੀਤ ਸਿੰਘ ਬੈਂਸ ਨੇ ਉਨ੍ਹਾਂ ਦੇ ਨਾਲ ਬ ਲਾ ਤ ਕਾ ਰ ਵਰਗੀ ਗੰ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਦੋਸਤੋ ਹੈਰਾਨੀ ਵਾਲੀ ਗੱਲ ਇਹ ਹੈ ਕਿ ਉਸ ਔਰਤ ਕੋਲ ਸਿਮਰਨਜੀਤ ਸਿੰਘ ਬੈਂਸ ਦੇ ਖ਼ਿਲਾਫ਼ ਬਹੁਤ ਹੀ ਜ਼ਿਆਦਾ ਸਬੂਤ ਇਕੱਠੇ ਕੀਤੇ ਹੋਏ ਹਨ।

ਉਸ ਔਰਤ ਦਾ ਕਹਿਣਾ ਹੈ ਕਿ ਸਿਮਰਨਜੀਤ ਸਿੰਘ ਬੈਂਸ ਨੇ ਉਨ੍ਹਾਂ ਦੇ ਨਾਲ ਬਹੁਤ ਜ਼ਿਆਦਾ ਚੈਟ ਵੀ ਕੀਤੀ ਹੈ ਅਤੇ ਫੋਨ ਕਾਲਾਂ ਵੀ ਆਈਆਂ ਹੋਈਆਂ ਹਨ ਅਤੇ ਸਾਰੀਆਂ ਫੋਨ ਕਾਲਾਂ ਉਸ ਅੌਰਤ ਨੇ ਰਿਕਾਰਡ ਕਰ ਕੇ ਰੱਖੀਆਂ ਹੋਈਆਂ ਹਨ ਜਿਸ ਵਿਚ ਸਿਮਰਜੀਤ ਸਿੰਘ ਬੈਂਸ ਨੇ ਉਸਦੇ ਨਾਲ ਅ ਸ਼ ਲੀ ਲ ਗੱਲਾਂ ਵੀ ਕੀਤੀਆਂ ਹਨ।ਦੋਸਤੋ ਹੁਣ ਉਹ ਅੌਰਤ ਇਨਸਾਫ਼ ਦੀ ਮੰਗ ਕਰ ਰਹੀ ਹੈ ਅਤੇ ਉਸ ਅੌਰਤ ਨੇ ਸਿਮਰਨਜੀਤ ਸਿੰਘ ਬੈਂਸ ਦੇ ਖਿਲਾਫ ਮੁਕੱਦਮਾ ਦਰਜ ਕਰਵਾ ਦਿੱਤਾ ਹੈ ਤਾਂ ਜੋ ਉਸ ਨੂੰ ਇਨਸਾਫ ਮਿਲ ਸਕੇ ਪਰ ਦੇਖਣ ਵਾਲੀ ਗੱਲ ਹੋਵੇਗੀ ਕਿ ਉਸ ਅੌਰਤ ਨੂੰ ਇਨਸਾਫ ਮਿਲਦਾ ਹੈ ਜਾਂ ਨਹੀਂ।ਅਤੇ ਇਹ ਵੀ ਦੇਖਣ ਵਾਲੀ ਗੱਲ ਹੈ ਕਿ ਜੋ ਉਹ ਅੌਰਤ ਬੋਲ ਰਹੀ ਹੈ ਉਹ ਸੱਚ ਹੈ ਜਾਂ ਝੂਠ।ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ।

Leave a Reply

Your email address will not be published. Required fields are marked *