ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਮ ਦੀ ਮਹਾਂਮਾਰੀ ਕਾਰਨ ਇੱਕ ਵਾਰ ਫੇਰ ਹੋਈ ਤਾਲਾਬੰਦੀ

ਦੋਸਤੋ ਜਿਵੇਂ ਕਿ ਸਾਨੂੰ ਪਤਾ ਹੈ ਕੁਝ ਮਹੀਨੇ ਪਹਿਲਾਂ ਕੋਰੋਨਾ ਵਾਇਰਸ ਨਾਮ ਦੀ ਮਹਾਂਮਾਰੀ ਪੂਰੀ ਦੁਨੀਆਂ ਦੇ ਵਿੱਚ ਫੈਲ ਗਈ ਅਤੇ ਜਿਸਦੇ ਕਾਰਨ ਕਰੋੜਾਂ ਲੋਕ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ ਅਤੇ ਲੱਖਾਂ ਲੋਕਾਂ ਨੇ ਆਪਣੀਆਂ ਜਾ ਨਾਂ ਇਸ ਕੋਰੋਨਾ ਵਾਇਰਸ ਦੇ ਕਾਰਨ ਗਵਾ ਦਿੱਤੀਆਂ। ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਕੋਰੋਨਾ ਵਾਇਰਸ ਨੇ ਬਹੁਤ ਸਾਰੇ ਲੋਕਾਂ ਨੂੰ ਬੇਰੁਜ਼ਗਾਰ ਬਣਾ ਦਿੱਤਾ ਹੈ

ਅਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਰੁਜ਼ਗਾਰ ਖੋਹ ਦਿੱਤੇ ਹਨ ।ਅਤੇ ਵੱਡੇ ਵੱਡੇ ਅਮੀਰ ਵਿਅਕਤੀ ਵੀ ਇਸ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਰਹੇ ਹਨ।ਪਰ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੀ ਹਾਂ ਕਿ ਕੁਝ ਮਹੀਨੇ ਪਹਿਲਾਂ ਇਸ ਮਹਾਂਮਾਰੀ ਦੇ ਕਾਰਨ ਪੂਰੀ ਦੁਨੀਆਂ ਦੇ ਵਿੱਚ ਤਾਲਾਬੰਦੀ ਕਰ ਦਿੱਤੀ ਸੀ ਪਰ ਬਾਅਦ ਵਿੱਚ ਇਸ ਦੇ ਕੇਸ ਘੱਟ ਹੋਣ ਤੇ ਤਾਲਾਬੰਦੀ ਫੇਰ ਖੋਲ੍ਹ ਦਿੱਤੀ ਗਈ ।ਦੋਸਤੋ ਹੁਣ ਇਹ ਮਹਾਂਮਾਰੀ ਦੁਬਾਰਾ ਪੂਰੀ ਦੁਨੀਆਂ ਦੇ ਵਿੱਚ ਬੜੀ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਕੈਨੇਡਾ ਦੇ ਵਿੱਚ ਤਾਲਾਬੰਦੀ ਫੇਰ ਕਰ ਦਿੱਤੀ ਗਈ ਹੈ ਤਾਂ ਜੋ ਇਸ ਮਹਾਮਾਰੀ ਨੂੰ ਰੋਕਿਆ ਜਾ ਸਕੇ।

ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੀ ਹਾਂ ਕਿ ਕਨੇਡਾ ਦੇ ਵਿੱਚ ਇਸ ਮਹਾਂਮਾਰੀ ਨੇ ਇੱਕ ਵਾਰ ਫਿਰ ਆਪਣਾ ਦਬਦਬਾ ਕਾਇਮ ਕਰ ਦਿੱਤਾ ਹੈ।ਇਸ ਮਹਾਂਮਾਰੀ ਦੇ ਕਾਰਨ ਲਗਾਤਾਰ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ ਦੋਸਤੋ ਅਜੇ ਤਕ ਇਸ ਮਹਾਂਮਾਰੀ ਨੂੰ ਕਾਬੂ ਵਿੱਚ ਕਰਨ ਲਈ ਕੋਈ ਵੀ ਦਵਾਈ ਤਿਆਰ ਨਹੀਂ ਕੀਤੀ ਗਈ ।ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ।

Leave a Reply

Your email address will not be published. Required fields are marked *