ਸਿਮਰਨਜੀਤ ਸਿੰਘ ਬੈਂਸ ਤੇ ਇਲਜ਼ਾਮ ਲਗਾਉਣ ਵਾਲੀ ਔਰਤ ਨੇ ਮੀਡੀਆ ਦੇ ਨਾਲ ਕੀਤੀ ਗੱਲਬਾਤ

ਦੋਸਤੋ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਇੱਕ ਖ਼ਬਰ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਔਰਤ ਸਿਮਰਜੀਤ ਸਿੰਘ ਬੈਂਸ ਦੇ ਉੱਤੇ ਇਲਜ਼ਾਮ ਲਗਾ ਰਹੀ ਹੈ ਕੀ ਉਨ੍ਹਾਂ ਨੇ ਉਨ੍ਹਾਂ ਨਾਲ ਬਹੁਤ ਹੀ ਘਿਨਾਉਣੀ ਹਰਕਤ ਕੀਤੀ ਹੈ ਅਤੇ ਇਹ ਸੋਸ਼ਲ ਮੀਡੀਆ ਤੇ ਖ਼ਬਰ ਬਹੁਤ ਜਿਆਦਾ ਵਾਇਰਲ ਵੀ ਹੋ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਈ ਐ ਕਿਸੇ ਅੌਰਤ ਨੇ ਸਿਮਰਜੀਤ ਸਿੰਘ ਬੈਂਸ ਦੇ ਉੱਤੇ ਬੜੇ ਗੰਭੀਰ ਇਲਜ਼ਾਮ ਲਗਾਏ ਹਨ ਪਰ ਜੇਕਰ ਦੂਜੇ ਪਾਸੇ ਵੇਖਿਆ ਜਾਵੇ ਤਾਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਇਹ ਇਲਜ਼ਾਮ ਸਾਰੀ ਬੇਬੁਨਿਆਦੀ ਹਨ ਅਤੇ ਮੈਂ ਇਸ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ

ਉਨ੍ਹਾਂ ਦਾ ਇਹ ਕਹਿਣਾ ਸੀ ਕਿ ਇਹ ਮੇਰੇ ਕੋਲ ਮਦਦ ਲਈ ਜ਼ਰੂਰ ਆਏ ਸੀ ਤੇ ਮੈਨਾ ਦੀ ਮੱਦਦ ਵੀ ਕੀਤੀ ਪਰ ਜੋ ਇਹ ਮੇਰੇ ਤੇ ਅੱਜ ਇਲਜ਼ਾਮ ਲਗਾ ਰਹੇ ਹਨ ਉਹ ਬਿਲਕੁਲ ਝੂਠੇ ਹਨ ਅਤੇ ਦੂਜੇ ਪਾਸੇ ਵੇਖਿਆ ਜਾਵੇ ਤਾਂ ਇਸ ਔਰਤ ਦੇ ਦੁਬਾਰਾ ਅੱਜ ਲੁਧਿਆਣੇ ਦੇ ਵਿਚ ਕਮਿਸ਼ਨਰ ਆਫਿਸ ਦੇ ਮੂਹਰੇ ਧਰਨਾ ਲਗਾਇਆ ਗਿਆ ਅਤੇ ਕੁਝ ਸਮੇਂ ਬਾਅਦ ਉਥੇ ਪੁਲਸ ਕਰਮਚਾਰੀਆਂ ਦੇ ਦੁਬਾਰਾ ਇਸ ਅੌਰਤ ਨੂੰ ਕਮਿਸ਼ਨਰ ਦਫ਼ਤਰ ਦੇ ਵਿੱਚ ਲਿਜਾਇਆ ਜਾਂਦਾ ਹੈ ਅਤੇ ਇਸ ਨੂੰ ਉੱਥੇ ਕਿਹਾ ਜਾਂਦਾ ਹੈ ਕਿ ਤੁਹਾਨੂੰ ਪੁਲੀਸ ਦੇ ਦੋ ਕਰਮਚਾਰੀ ਨਾਲ ਦਿੱਤੇ ਜਾਣਗੇ ਤੁਹਾਡੀ ਸਕਿਉਰਿਟੀ ਦੇ ਲਈ ਕਿਉਂਕਿ ਇਸ ਔਰਤ ਦਾ ਕਹਿਣਾ ਹੈ ਕਿ ਮੈਨੂੰ ਰਾਤ ਨੂੰ ਅਨ ਨਾਊਨ ਨੰਬਰ ਤੋਂ ਕੋਲਾ ਆ ਰਹੀਆਂ ਹਨ ਜਿਸ ਵਿੱਚ ਮੈਨੂੰ ਕਿਹਾ ਜਾ ਰਿਹਾ ਹੈ ਕਿ ਤੁਸੀਂ ਆਪਣਾ ਅਤੇ ਆਪਣੇ ਬੱਚਿਆਂ ਦਾ ਧਿਆਨ ਰੱਖਿਓ ਅਤੇ ਉਨ੍ਹਾਂ ਨੂੰ ਘਰ ਤੋਂ ਬਾਹਰ ਨਾ ਆਉਣ ਦਿਉ ਇਸ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿਵੇਂ ਕਿ ਇਸ ਅੌਰਤ ਨੇ ਵੀਡੀਓ ਦੇ ਵਿੱਚ ਕਿਹਾ ਹੈ ਤੁਸੀਂ ਸਾਫ ਸਾਫ ਸੁਣ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਨ

Leave a Reply

Your email address will not be published. Required fields are marked *