ਲੱਖਾ ਸਿਧਾਣਾ ਨੇ ਪੰਜਾਬ ਦੇ ਨੌਜਵਾਨਾਂ ਵਿੱਚ ਭਰ ਦਿੱਤਾ ਜੋਸ਼ ਦੇਖੋ ਕਿਵੇ

ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਲੱਖਾ ਸਿਧਾਣਾ ਨੇ ਬਠਿੰਡੇ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਵੱਡੀ ਟਰੈਕਟਰ ਰੈਲੀ ਕੱਢਣ ਦਾ ਫ਼ੈਸਲਾ ਲਿਆ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਹੱਕ ਲੈਣ ਦੇ ਲਈ ਪ੍ਰੇਰਿਤ ਕੀਤਾ ਜਾ ਸਕੇ ਦੋਸਤੋ ਲੱਖਾ ਸਿਧਾਣਾ ਨੇ ਲੋਕਾਂ ਦੇ ਵਿੱਚ ਇੱਕ ਨਵਾਂ ਜੋਸ਼ ਭਰ ਦਿੱਤਾ ਜਿਸ ਤੋਂ ਬਾਅਦ ਹੁਣ ਲੋਕ ਆਪਣੇ ਘਰਾਂ ਦੇ ਵਿੱਚੋਂ ਉੱਠ ਕੇ ਕਿਸਾਨਾਂ ਦੇ ਹੱਕਾਂ ਲਈ ਸੜਕਾਂ ਉੱਤੇ ਆ ਰਹੇ ਹਨ ।ਦੋਸਤੋ ਟਰੈਕਟਰ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਨੌਜਵਾਨਾਂ ਦੇ ਵਿੱਚ ਇੱਕ ਬਹੁਤ ਹੀ ਜ਼ਿਆਦਾ ਜੋਸ਼ ਦੇਖਣ ਨੂੰ ਮਿਲਿਆ

ਜਿਸ ਨੂੰ ਦੇਖ ਕੇ ਸਾਨੂੰ ਸਾਰਿਆਂ ਨੂੰ ਬਹੁਤ ਖੁਸ਼ੀ ਹੋਈ ਕਿ ਹੁਣ ਪੰਜਾਬ ਦੇ ਨੌਜਵਾਨ ਆਪਣੇ ਹੱਕ ਲੈਣ ਦੇ ਲਈ ਅੱਗੇ ਆ ਰਹੇ ਹਨ ।ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੀ ਹਾਂ ਕਿ ਲੱਖਾ ਸਿਧਾਣਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਇਸ ਰੈਲੀ ਵਿੱਚ ਸ਼ਾਮਲ ਹੋਣਗੇ । ਲੱਖਾ ਸਿਧਾਣਾ ਨੇ ਇਸ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਾਥ ਦਿੱਤਾ ਹੈ ।ਅਤੇ ਸਰਕਾਰਾਂ ਦੇ ਨਾਲ ਸਿੱਧੀ ਟੱ ਕ ਰ ਲਈ ਹੈ ।ਲੱਖਾ ਸਿਧਾਣਾ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਹੈ ਕਿ ਆਪਣੀ ਹੱਕ ਲੈਣ ਦੇ ਲਈ ਸੜਕਾਂ ਤੇ ਆਉਣਾ ਜ਼ਰੂਰੀ ਹੈ

ਅਤੇ ਜਿਸ ਤੋਂ ਬਾਅਦ ਲੱਖਾਂ ਦੀ ਤਾਦਾਦ ਵਿੱਚ ਲੋਕ ਦਿੱਲੀ ਧਰਨੇ ਵਿੱਚ ਜਾਣ ਲਈ ਤਿਆਰ ਹੋ ਗਏ ।ਦੋਸਤੋ ਸਾਡੇ ਪੰਜਾਬ ਨੂੰ ਬਚਾਉਣ ਦੇ ਲਈ ਲੱਖਾ ਸਿਧਾਣਾ ਵਰਗੇ ਕੁਝ ਹੋਰ ਨੌਜਵਾਨਾਂ ਦਾ ਸਾਥ ਹੋਣਾ ਬਹੁਤ ਹੀ ਜ਼ਰੂਰੀ ਹੈ ।ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ।

Leave a Reply

Your email address will not be published. Required fields are marked *